21 November - Thursday - 6 Maggar - Hukamnama

Geposted von Raman Sangha am

ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥
 
जेते दाणे अंन के जीआ बाझु न कोइ ॥पहिला पाणी जीउ है जितु हरिआ सभु कोइ ॥
 
Jeṯe ḏāṇe ann ke jīā bājẖ na koe.
Pahilā pāṇī jīo hai jiṯ hariā sabẖ koe.
 
As many as are the grains of corn, none is without life. First, there is life in the water, by which everything else is made green.
 
ਜਿਤਨੇ ਵੀ ਦਾਣੇ ਅਨਾਜ ਦੇ ਹਨ, ਕੋਈ ਵੀ ਜਿੰਦਗੀ ਦੇ ਬਗੈਰ ਨਹੀਂ। ਸਭ ਤੋਂ ਪਹਿਲਾਂ ਪਾਣੀ ਵਿੱਚ ਜਾਨ ਹੈ, ਜਿਸ ਦੁਆਰਾ ਸਾਰਾ ਕੁਛ ਸਰਸਬਜ ਹੋ ਜਾਂਦਾ ਹੈ।
SGGS Ang 472
#maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlineSikhStore

0 Kommentare

Hinterlassen Sie einen Kommentar