23 November - 8 Maggar - Saturday - Hukamnama

Geposted von Raman Sangha am

ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥
ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥
 
नानक चिंता मति करहु चिंता तिस ही हेइ ॥जल महि जंत उपाइअनु तिना भि रोजी देइ ॥
 
Nānak cẖinṯā maṯ karahu cẖinṯā ṯis hī hee.
Jal mėh janṯ upāian ṯinā bẖė rojī ḏee.
 
O Nanak, don't be anxious; the Lord will take care of you. He created the creatures in water, and He gives them their nourishment.
 
ਨਾਨਕ, ਤੂੰ ਆਪਣੀ ਉਪਜੀਵਕਾ ਬਾਰੇ ਫਿਕਰ ਨਾਂ ਕਰ। ਤੇਰੀ ਫਿਕਰ ਚਿੰਤਾ ਉਸ ਨੂੰ ਹੈ। ਪਾਣੀ ਵਿੱਚ ਉਸ ਨੇ ਜੀਵ ਪੈਦਾ ਕੀਤੇ ਹਨ, ਉਨ੍ਹਾਂ ਨੂੰ ਭੀ ਇਹ ਉਪਜੀਵਕਾ ਦਿੰਦਾ ਹੈ।
SGGS Ang 955
#maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlineSikhStore

0 Kommentare

Hinterlassen Sie einen Kommentar