ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥
ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥
आपे कंडा तोलु तराजी आपे तोलणहारा ॥
आपे देखै आपे बूझै आपे है वणजारा ॥
Āpe kandā ṯol ṯarājī āpe ṯolaṇhārā.
Āpe ḏekẖai āpe būjẖai āpe hai vaṇjārā.
You Yourself are the balance, the weights and the scale; You Yourself are the weigher. You Yourself see, and You Yourself understand; You Yourself are the trader.
ਤੂੰ ਖੁਦ ਹੀ ਤਰਾਜੂ ਦੀ ਸੂਈ, ਵੱਟੇ ਅਤੇ ਤਰਾਜੂ ਹੈਂ। ਤੂੰ ਆਪ ਹੀ ਤੋਲਣ ਵਾਲਾ ਹੈਂ। ਤੂੰ ਆਪ ਵੇਖਦਾ ਹੈਂ, ਆਪ ਹੀ ਤੂੰ ਸਮਝਦਾ ਹੈਂ ਅਤੇ ਤੂੰ ਆਪ ਹੀ ਵਪਾਰੀ ਹੈਂ।
SGGS pp 731, Guru Nanak Dev Ji