29 July - Friday - 14 Saavan - Hukamnama
Geposted von Raman Sangha am
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥
ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥
नकि नथ खसम हथ किरतु धके दे ॥
जहा दाणे तहां खाणे नानका सचु हे ॥
Nak nath kẖasam hath kiraṯ ḏẖake ḏe.
Jahā ḏāṇe ṯahāʼn kẖāṇe nānkā sacẖ he.
The string through the nose is in the hands of the Lord Master; one's own actions drive him on. Wherever his food is, there he eats it; O Nanak, this is the Truth.
ਨੱਕ ਦੀ ਨਕੇਲ ਮਾਲਕ ਦੇ ਹੱਥ ਵਿੱਚ ਹੈ ਅਤੇ ਆਦਮੀ ਦੇ ਅਮਲ ਉਸ ਨੂੰ ਧਕੇਲਦੇ ਹਨ। ਜਿੋਥੇ ਕਿਤੇ ਭੀ ਬੰਦੇ ਦੀ ਰੋਜ਼ੀ ਹੈ, ਓਥੇ ਹੀ ਉਹ ਇਸ ਨੂੰ ਖਾਣ ਲਈ ਜਾਂਦਾ ਹੈ, ਹੇ ਨਾਨਕ! ਕੇਵਲ ਏਹੀ ਨਿਰੋਲ ਸੱਚ ਹੈ।
SGGS Ang 653
#Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
- Tags: #gurbani #gurbanitimeline #gurbanipage #gurbaniquotes #gurbanishabad #GurbaniKirtan #gurbanivichar #gurbanikirtan #gurbanistatus #Hukamnama #hukamnamasahib #hukamnamasahib #hukamnama_sahib #hukamnamasahib_ #hukamnamasahibji #hukamnamatoday #dailyhukamnama, #saavan #savan #saun #saaun