News — Gurbani

28 May - Saturday - 15 Jeth - Hukamnama

Geposted von Raman Sangha am

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥ Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī. O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live. ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ...

Weiterlesen →


27 May - Friday - 14 Jeth - Hukamnama

Geposted von Raman Sangha am

ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥ सभ नदरी अंदरि वेखदा जै भावै तै देइ ॥ Sabẖ naḏrī anḏar vekẖḏā jai bẖāvai ṯai ḏee. Everything is within the Lord's Glance of Grace. As He wishes, He gives. ਵਾਹਿਗੁਰੂ ਸਾਰਿਆਂ ਨੂੰ ਆਪਣੀ ਨਿਗ੍ਹਾ ਹੇਠਾਂ (ਰਖਦਾ) ਜਾਂ (ਦੇਖਦਾ) ਹੈ। ਉਹ ਉਸ ਨੂੰ ਦਾਤ ਦਿੰਦਾ ਹੈ, ਜਿਸ ਨੂੰ ਉਹ ਚਾਹੁੰਦਾ ਹੈ। SGGS Ang 36 #jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Weiterlesen →


26 May - 13 Jeth - Thursday - Hukamnama

Geposted von Raman Sangha am

ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ बिनु गुर गाठि न छूटई भाई थाके करम कमाइ ॥ Bin gur gāṯẖ na cẖẖūtī bẖāī thāke karam kamāe. Without the Guru, the knots cannot be untied, O Siblings of Destiny; I am so tired of religious rituals. ਗੁਰਾਂ ਦੇ ਬਗੈਰ ਗੰਢ ਖੁੱਲ੍ਹਦੀ ਨਹੀਂ, ਹੇ ਵੀਰ! ਲੋਕੀਂ ਕਰਮ ਕਾਂਡ ਕਰਦੇ ਕਰਦੇ ਹਾਰ ਟੁੱਟ ਗਏ ਹਨ। SGGS Ang 635 #jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Weiterlesen →


25 May - Wednesday - 12 Jeth - Hukamnama

Geposted von Raman Sangha am

ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥ भाई रे गुरमुखि सदा पति होइ ॥हरि हरि सदा धिआईऐ मलु हउमै कढै धोइ ॥ Bẖāī re gurmukẖ saḏā paṯ hoe. Har har saḏā ḏẖiāīai mal haumai kadẖai ḏẖoe. O Siblings of Destiny, the Gurmukhs are honoured forever. They meditate forever on the Lord, Har, Har, and they wash off the filth of egotism. ਹੇ ਵੀਰ! ਗੁਰੂ-ਸਮਰਪਣ ਨੂੰ ਹਮੇਸ਼ਾਂ ਹੀ ਇੱਜ਼ਤ ਮਿਲਦੀ ਹੈ। ਉਹ ਸਦੀਵ ਹੀ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰਦੇ ਹਨ ਅਤੇ ਹੰਕਾਰ ਦੀ ਗੰਦਗੀ ਨੂੰ ਧੋ ਕੇ ਦੂਰ ਕਰ ਦਿੰਦੇ ਹਨ।...

Weiterlesen →


24 May - Tuesday - 11 Jeth - Hukamnama

Geposted von Raman Sangha am

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥   असथिर रहहु डोलहु मत कबहू गुर कै बचनि अधारि ॥जै जै कारु सगल भू मंडल मुख ऊजल दरबार ॥   Asthir rahhu dolahu maṯ kabhū gur kai bacẖan aḏẖār. Jai jai kār sagal bẖū mandal mukẖ ūjal ḏarbār.   Remain firm and steady, and do not ever waver; take the Guru's Word as your Support. You shall be applauded and congratulated all over the world, and your face shall be radiant in the Court of the Lord.   ਦ੍ਰਿੜ, ਰਹੁ, ਤੂੰ ਕਦਾਚਿਤ ਡਿਕੋਡੋਲੇ ਨਾਂ ਖਾ ਅਤੇ ਗੁਰਾਂ ਦੀ ਬਾਣੀ ਦੀ ਓਟ ਲੈ। ਸਾਰੇ ਜਹਾਨ ਅੰਦਰ ਤੇਰੀ ਵਾਹ,...

Weiterlesen →