News — #hukamnama
02 November - Wednesday -17 Katak - Hukamnama
Geposted von Raman Sangha am
ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥ राम नामु नित रसन बखान॥ बिनसे रोग भए कलिआन ॥ Rām nām niṯ rasan bakẖān. Binse rog bẖae kaliān.With your tongue, continually chant the Lord's Name. Disease shall depart, and you shall be saved. ਆਪਣੀ ਜੀਭ ਨਾਲ ਤੂੰ ਸਦੀਵ ਹੀ ਵਾਹਿਗੁਰੂ ਦੇ ਨਾਮ ਦਾ ਉਚਾਰਣ ਕਰ। ਤੇਰੀਆਂ ਜਹਿਮਤਾ ਟੁਰ ਜਾਣਗੀਆਂ ਅਤੇ ਤੂੰ ਮੁਕਤ ਹੋ ਜਾਵੇਗਾ। SGGS Ang 200 #kattak #katik #katak #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
01 November - Tuesday - 16 Katak -Hukamnama
Geposted von Raman Sangha am
ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥ मेरे साजन हरि हरि नामु समालि ॥ साधू संगति मनि वसै पूरन होवै घाल ॥ Mere sājan har har nām samāl. Sāḏẖū sangaṯ man vasai pūran hovai gẖāl. O my friend, reflect upon the Name of the Lord, Har, Har In the Saadh Sangat, He dwells within the mind, and one's works are brought to perfect fruition. ਮੇਰੇ ਮਿਤ੍ਰ ਤੂੰ ਵਾਹਿਗੁਰੂ ਸੁਆਮੀ ਦੇ ਨਾਮ ਦਾ ਸਿਮਰਨ ਕਰ। ਗੁਰੂ ਦੀ ਸੰਗਤ ਅੰਦਰ ਵਾਹਿਗੁਰੂ ਬੰਦੇ ਦੇ ਚਿੱਤ ਵਿੱਚ ਟਿਕ ਜਾਂਦਾ ਹੈ ਅਤੇ ਉਸ ਦੀ ਸੇਵਾ ਸਫਲ ਹੋ ਜਾਂਦੀ ਹੈ। ...
31 October - Monday - 15 Katak - Hukamnama
Geposted von Raman Sangha am
ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥ सो गुरू सो सिखु है भाई जिसु जोती जोति मिलाइ ॥ So gurū so sikẖ hai bẖāī jis joṯī joṯ milāe. He alone is the Guru, and he alone is a Sikh, O Siblings of Destiny, whose light merges in the Light. ਕੇਵਲ ਉਹ ਹੀ ਗੁਰੂ ਤੇ ਕੇਵਲ ਉਹੀ ਮੁਰੀਦ ਹੈ, ਜਿਸ ਦੇ ਨੂਰ ਨੂੰ ਸੁਆਮੀ ਆਪਣੇ ਪਰਮ ਨੂਰ ਨਾਲ ਮਿਲਾ ਲੈਂਦਾ ਹੈ, ਹੇ ਭਰਾ! SGGS Ang 602 #kattak #katik #katak #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
29 October - Saturday - 13 Katak - Hukamnama
Geposted von Raman Sangha am
ਏਕਾ ਲਿਵ ਏਕੋ ਮਨਿ ਭਾਉ ॥ ਸਰਬ ਨਿਧਾਨ ਜਨ ਕੈ ਹਰਿ ਨਾਉ ॥ एका लिव एको मनि भाउ ॥ सरब निधान जन कै हरि नाउ ॥ Ėkā liv eko man bẖāo. Sarab niḏẖān jan kai har nāo. They love the One Lord; their minds are filled with love for the Lord. The Name of the Lord is all treasures for them. ਉਸ ਦੀ ਇਕ ਹਰੀ ਨਾਲ ਪ੍ਰੀਤ ਹੈ ਅਤੇ ਇਕ ਹਰੀ ਦੀ ਪਿਰਹੜੀ ਹੀ ਉਸ ਦੇ ਚਿੱਤ ਵਿੱਚ ਹੈ। ਰੱਬ ਦਾ ਨਾਮ ਹੀ ਉਸ ਦੇ ਸਾਰੇ ਖਜਾਨੇ ਹਨ। SGGS Ang 184 #kattak #katik #katak #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
28 October - Friday - 12 Katak - Hukamnama
Geposted von Raman Sangha am
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥ हमरी गणत न गणीआ काई अपणा बिरदु पछाणि ॥हाथ देइ राखे करि अपुने सदा सदा रंगु माणि ॥ Hamrī gaṇaṯ na gaṇīā kāī apṇā biraḏ pacẖẖāṇ. Hāth ḏee rākẖe kar apune saḏā saḏā rang māṇ. He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ਸਾਹਿਬ ਨੇ ਮੇਰੇ ਹਿਸਾਬ ਕਿਤਾਬ ਦੀ ਪੜਤਾਲ ਨਹੀਂ ਕੀਤੀ ਅਤੇ ਕੇਵਲ ਆਪਣੇ ਬਖਸ਼ਣ ਵਾਲੇ ਸੁਭਾਅ ਦਾ ਖਿਆਲ ਕੀਤਾ ਹੈ। ਆਪਣਾ ਹੱਥ ਦੇ ਕੇ ਅਤੇ ਮੈਨੂੰ ਆਪਣਾ...