News — #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurban

13 June - Thursday - 31 Jeth - Hukamnama

Geposted von Raman Sangha am

ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥   मेरे राम राइ जिउ राखहि तिउ रहीऐ ॥ तुधु भावै ता नामु जपावहि सुखु तेरा दिता लहीऐ ॥   Mere rām rāe jio rākẖahi ṯio rahīai. Ŧuḏẖ bẖāvai ṯā nām japāvėh sukẖ ṯerā ḏiṯā lahīai.   O my Sovereign Lord, as You keep me, so do I remain. When it pleases You, I chant Your Name. You alone can grant me peace.   ਹੇ ਮੇਰੇ ਰੱਬ-ਰੂਪ-ਗੁਰੂ! ਪਾਤਿਸ਼ਾਹ ਜਿਸ ਤਰ੍ਹਾਂ ਤੂੰ ਮੈਨੂੰ ਰੱਖਦਾ ਹੈ, ਉਸੇ ਤਰ੍ਹਾਂ ਹੀ ਮੈਂ ਰਹਿੰਦਾ ਹਾਂ। ਜਦ ਤੂੰ ਚਹੁੰਦਾ ਹੈ, ਤਦ ਤੂੰ ਮੇਰੇ ਪਾਸੋਂ ਨਾਮ ਦਾ ਸਿਮਰਨ ਕਰਵਾਉਂਦਾ ਹੈ। ਕੇਵਲ ਤੂੰ ਹੀ ਮੈਨੂੰ ਆਰਾਮ...

Weiterlesen →


12 June - Wednesday - 30 Jeth - Hukamnama

Geposted von Raman Sangha am

ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥   सुरग बासु न बाछीऐ डरीऐ न नरकि निवासु ॥ होना है सो होई है मनहि न कीजै आस ॥   Surag bās na bācẖẖīai darīai na narak nivās. Honā hai so hoī hai manėh na kījai ās.   Don't wish for a home in heaven, and don't be afraid to live in hell. Whatever will be will be, so don't get your hopes up in your mind.   ਬਹਿਸ਼ਤ ਅੰਦਰ ਵਸੇਬੇ ਲਈ ਤਾਂਘ ਨਾਂ ਕਰ ਅਤੇ ਦੋਜ਼ਕ ਅੰਦਰ ਵਸਣੋਂ ਭੈ ਨਾਂ ਕਰ। ਜੋ ਕੁਛ ਹੋਣਾ ਹੈ, ਉਹ ਨਿਸਚਿਤ ਹੀ ਹੋਵੇਗਾ। ਇਸ ਲਈ ਆਪਣੇ ਮਨ ਵਿੱਚ ਕੋਈ ਉਮੀਦ...

Weiterlesen →


11 June - Tuesday - 29 Jeth - Hukamnama

Geposted von Raman Sangha am

ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥   मात गरभ महि आपन सिमरनु दे तह तुम राखनहारे ॥पावक सागर अथाह लहरि महि तारहु तारनहारे ॥   Māṯ garabẖ mėh āpan simran ḏe ṯah ṯum rākẖanhāre. Pāvak sāgar athāh lahar mėh ṯārahu ṯāranhāre.   In our mother's womb, You blessed us with Your meditative remembrance, and You preserved us there. Through the countless waves of the ocean of fire, please, carry us across and save us, O Savior Lord!   ਮਾਂ ਦੇ ਪੇਟ ਵਿੱਚ ਆਪਣੀ ਬੰਦਗੀ ਦੀ ਦਾਤ ਦੇ ਕੇ, ਹੇ ਬਚਾਉਣਹਾਰ, ਤੂੰ ਮੇਰੀ ਓਥੇ ਵੀ ਰੱਖਿਆ ਕੀਤੀ। ਤੂੰ ਹੇ ਤਾਰਣਹਾਰ ਵਾਹਿਗੁਰੂ! ਅਣਗਿਣਤ ਛੱਲਾਂ ਵਾਲੇ ਅੱਗ...

Weiterlesen →


10 June - Monday - 18 Jeth - Hukamnama

Geposted von Raman Sangha am

ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥   प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥   Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo.   God is All-powerful, Vast, Lofty and Infinite. The Naam is overflowing with the nine treasures. In the beginning, in the middle, and in the end, there is God. Nothing else even comes close to Him.   ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ ਲਬਾਲਬ...

Weiterlesen →


9 June - 27 Jeth - Sunday - Hukamnama

Geposted von Raman Sangha am

ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥   पर का बुरा न राखहु चीत ॥ तुम कउ दुखु नही भाई मीत ॥   Par kā burā na rākẖo cẖīṯ. Ŧum kao ḏukẖ nahī bẖāī mīṯ.   Do not harbor evil intentions against others in your mind, and you shall not be troubled, O Siblings of Destiny, O friends.   ਆਪਣੇ ਚਿੱਤ ਅੰਦਰ ਹੋਰਨਾਂ ਦਾ ਮੰਦਾ ਨਾਂ ਚਿਤਵ, ਤਦ ਹੇ ਵੀਰ ਤੇ ਮਿੱਤਰ! ਤੈਨੂੰ ਕੋਈ ਤਕਲੀਫ ਨਹੀਂ ਵਾਪਰੇਗੀ। SGGS Ang 386 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani

Weiterlesen →