News — #kattak #katak #katik
04 November - 19 Katak - Friday - Hukamnama
Geposted von Raman Sangha am
ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ गुरू गुरु गुरु करहु गुरू हरि पाईऐ ॥ Gurū gur karahu gurū har pāīai. Chant Guru, Guru, Guru; through the Guru, the Lord is obtained. ਤੂੰ ਵਿਸ਼ਾਲ ਗੁਰਾਂ ਦੇ ਨਾਮ ਦਾ ਉਚਾਰਨ ਕਰ। ਗੁਰਾਂ ਦੇ ਰਾਹੀਂ ਹੀ ਵਾਹਿਗੁਰੂ ਪਾਇਆ ਜਾਂਦਾ ਹੈ। SGGS Ang 1401 #kattak #katik #katak #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
03 November - Thursday - 18 Katak - Hukamnama
Geposted von Raman Sangha am
ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥सो किउ बिसरै जिनि सभु किछु दीआ ॥So kio bisrai jin sabẖ kicẖẖ ḏīā.Why forget Him, who has given us everything?ਉਸ ਨੂੰ ਕਿਉਂ ਭੁਲਾਈਏ ਜਿਸ ਨੇ ਸਾਨੂੰ ਸਭ ਕੁਝ ਦਿਤਾ ਹੈ? SGGS Ang 290 #kattak #katik #katak #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
02 November - Wednesday -17 Katak - Hukamnama
Geposted von Raman Sangha am
ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥ राम नामु नित रसन बखान॥ बिनसे रोग भए कलिआन ॥ Rām nām niṯ rasan bakẖān. Binse rog bẖae kaliān.With your tongue, continually chant the Lord's Name. Disease shall depart, and you shall be saved. ਆਪਣੀ ਜੀਭ ਨਾਲ ਤੂੰ ਸਦੀਵ ਹੀ ਵਾਹਿਗੁਰੂ ਦੇ ਨਾਮ ਦਾ ਉਚਾਰਣ ਕਰ। ਤੇਰੀਆਂ ਜਹਿਮਤਾ ਟੁਰ ਜਾਣਗੀਆਂ ਅਤੇ ਤੂੰ ਮੁਕਤ ਹੋ ਜਾਵੇਗਾ। SGGS Ang 200 #kattak #katik #katak #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
01 November - Tuesday - 16 Katak -Hukamnama
Geposted von Raman Sangha am
ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥ मेरे साजन हरि हरि नामु समालि ॥ साधू संगति मनि वसै पूरन होवै घाल ॥ Mere sājan har har nām samāl. Sāḏẖū sangaṯ man vasai pūran hovai gẖāl. O my friend, reflect upon the Name of the Lord, Har, Har In the Saadh Sangat, He dwells within the mind, and one's works are brought to perfect fruition. ਮੇਰੇ ਮਿਤ੍ਰ ਤੂੰ ਵਾਹਿਗੁਰੂ ਸੁਆਮੀ ਦੇ ਨਾਮ ਦਾ ਸਿਮਰਨ ਕਰ। ਗੁਰੂ ਦੀ ਸੰਗਤ ਅੰਦਰ ਵਾਹਿਗੁਰੂ ਬੰਦੇ ਦੇ ਚਿੱਤ ਵਿੱਚ ਟਿਕ ਜਾਂਦਾ ਹੈ ਅਤੇ ਉਸ ਦੀ ਸੇਵਾ ਸਫਲ ਹੋ ਜਾਂਦੀ ਹੈ। ...
31 October - Monday - 15 Katak - Hukamnama
Geposted von Raman Sangha am
ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥ सो गुरू सो सिखु है भाई जिसु जोती जोति मिलाइ ॥ So gurū so sikẖ hai bẖāī jis joṯī joṯ milāe. He alone is the Guru, and he alone is a Sikh, O Siblings of Destiny, whose light merges in the Light. ਕੇਵਲ ਉਹ ਹੀ ਗੁਰੂ ਤੇ ਕੇਵਲ ਉਹੀ ਮੁਰੀਦ ਹੈ, ਜਿਸ ਦੇ ਨੂਰ ਨੂੰ ਸੁਆਮੀ ਆਪਣੇ ਪਰਮ ਨੂਰ ਨਾਲ ਮਿਲਾ ਲੈਂਦਾ ਹੈ, ਹੇ ਭਰਾ! SGGS Ang 602 #kattak #katik #katak #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad