News — lohri
04 March - Friday - 21 Faggan - Hukamnama
Geposted von Raman Sangha am
ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥ राखनहारु सम्हारि जना ॥ सगले छोडि बीचार मना ॥ Rākẖanhār samĥār janā. Sagle cẖẖod bīcẖār manā. Contemplate your Savior Lord. Give up all others thoughts, O mind. ਹੇ ਬੰਦੇ! ਤੂੰ ਆਪਣੀ ਰੱਖਿਆ ਕਰਨ ਵਾਲੇ ਸੁਆਮੀ ਦਾ ਸਿਮਰਨ ਕਰ ਅਤੇ ਹੋਰ ਸਾਰੇ ਖਿਆਲਾਂ ਨੂੰ ਤਿਆਗ ਦੇਹ। SGGS pp 913, Guru Arjan Dev Ji #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
11 February - Friday -29 Maagh -Hukamnama
Geposted von Raman Sangha am
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ क्रिपा निधि बसहु रिदै हरि नीत ॥ तैसी बुधि करहु परगासा लागै प्रभ संगि प्रीति ॥ Kirpā niḏẖ bashu riḏai har nīṯ. Ŧaisī buḏẖ karahu pargāsā lāgai parabẖ sang parīṯ. O Lord, ocean of mercy, please abide forever in my heart. Please awaken such understanding within me, that I may be in love with You, God. ਹੇ ਮਿਹਰ ਦੇ ਸਮੁੰਦਰ ਵਾਹਿਗੁਰੂ! ਤੂੰ ਸਦਾ ਮੇਰੇ ਮਨ ਅੰਦਰ ਵੱਸ। ਤੂੰ ਮੇਰੇ ਅੰਦਰ ਐਹੋ ਜੇਹੀ ਮਤ ਪ੍ਰਕਾਸ਼ ਕਰ ਕਿ ਮੇਰੀ ਤੇਰੇ ਨਾਲ ਪ੍ਰੀਤ ਪੈ ਜਾਵੇ, ਹੇ ਸੁਆਮੀ! SGGS pp 712 , Guru Arjan Dev Ji
06 February - Sunday - 24 Maagh - Hukamnama
Geposted von Raman Sangha am
ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ एको निहचल नाम धनु होरु धनु आवै जाइ ॥इसु धन कउ तसकरु जोहि न सकई ना ओचका लै जाइ ॥Ėko nihcẖal nām ḏẖan hor ḏẖan āvai jāe. Is ḏẖan kao ṯaskar johi na sakī nā ocẖkā lai jāe. The Naam, the Name of the Lord, is the only permanent wealth; all other wealth comes and goes. Thieves cannot steal this wealth, nor can robbers take it away. ਕੇਵਲ ਨਾਮ ਦੀ ਦੌਲਤ ਹੀ ਅਹਿੱਲ ਹੈ। ਹੋਰ ਸਾਰੀ ਦੌਲਤ ਆਉਂਦੀ ਤੇ ਜਾਂਦੀ ਰਹਿੰਦੀ ਹੈ। ਇਸ ਦੌਲਤ ਨੂੰ ਚੋਰ ਤਾੜ ਨਹੀਂ ਸਕਦਾ, ਨਾਂ ਹੀ ਇਸ ਨੂੰ ਲੁੱਚਾਲੰਡਾ ਲੈ ਜਾ ਸਕਦਾ ਹੈ।...
28.01.2022 - Friday - 15 Maagh - Hukamnama
Geposted von Raman Sangha am
ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥ Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo. God is All-powerful, Vast, Lofty and Infinite. The Naam is overflowing with the nine treasures. In the beginning, in the middle, and in the end, there is God. Nothing else even comes close to Him. ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ ਲਬਾਲਬ ਹਨ। ਆਰੰਭ, ਅਖੀਰ ਅਤੇ...