News — sikh

17 April - Sunday - 4 Vaisakh - Hukamnama

Geposted von Raman Sangha am

ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥   एको नामु हुकमु है नानक सतिगुरि दीआ बुझाइ जीउ ॥   Ėko nām hukam hai Nānak saṯgur ḏīā bujẖāe jīo.   The One Name is the Lord's Command; O Nanak, the True Guru has given me this understanding.   ਨਾਨਕ ਪ੍ਰਾਣੀ ਨੂੰ ਕੇਵਲ ਨਾਮ ਦਾ ਹੀ ਅਰਾਧਨ ਕਰਨ ਦਾ ਫਰਮਾਨ ਹੋਇਆ ਹੈ। ਇਹ ਗੱਲ ਸੱਚੇ ਗੁਰਾਂ ਨੇ ਮੈਨੂੰ ਸਮਝਾ ਦਿਤੀ ਹੈ। SGGS Ang 72 #Vaisakh #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Weiterlesen →


16 April - 3 Vaisakh - Saturday - Hukamnama

Geposted von Raman Sangha am

ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥   रामु रामु करता सभु जगु फिरै रामु न पाइआ जाइ ॥   Rām karṯā sabẖ jag firai rām na pāiā jāe.   The entire world roams around, chanting, "Raam, Raam, Lord, Lord", but the Lord cannot be obtained like this.   ਸਾਰਾ ਸੰਸਾਰ ਸੁਆਮੀ ਦਾ ਨਾਮ ਜਪਦਾ ਫਿਰਦਾ ਹੈ, ਪ੍ਰੰਤੂ ਸੁਆਮੀ ਇਸ ਤਰ੍ਹਾਂ ਪ੍ਰਾਪਤ ਨਹੀਂ ਹੁੰਦਾ। SGGS Ang 555   #Vaisakh #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Weiterlesen →


15 April - 2 Vaisakh - Friday - Hukamnama

Geposted von Raman Sangha am

ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ संता के कारजि आपि खलोइआ हरि कमु करावणि आइआ राम ॥ Sanṯā ke kāraj āp kẖaloiā har kamm karāvaṇ āiā rām. The Lord Himself has stood up to resolve the affairs of the Saints; He has come to complete their tasks. ਸੁਆਮੀ ਵਾਹਿਗੁਰੂ ਆਪ ਹੀ ਸਾਧੂਆਂ ਦਾ ਕੰਮ ਕਾਜ ਕਰਨ ਲਈ ਖੜਾ ਹੋ ਗਿਆ ਹੈ ਅਤੇ ਉਹ ਆਪ ਹੀ ਉਨ੍ਹਾਂ ਦਾ ਕਾਰ ਵਿਚਾਰ ਲਈ ਆਇਆ ਹੈ।                                                                               SGGS Ang 783 #vaisakhi #Vaisakhi2022 #vaisakhimela #vaisakhilist #baisakhi #baisakhi2022 #BaisakhiFestival #happyvaisakhi #happyvaisakhi #happyvaisakhi #onlinesikhstore #onlinesikhstoreltd #onlinesikhstoreblog #onlinesikhstoreradio #onlinesikhstorelimited #sikhartefacts #sikh #sikhtemple #sikhchannel #sikhmarriage...

Weiterlesen →


14 April - Thursday - 1 Vaisakh - Sangraad Hukamnama

Geposted von Raman Sangha am

ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥  ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥  वैसाखि धीरनि किउ वाढीआ जिना प्रेम बिछोहु ॥ हरि साजनु पुरखु विसारि कै लगी माइआ धोहु ॥  vaisākẖ ḏẖīran kio vādẖīā jinā parem bicẖẖohu.  Har sājan purakẖ visār kai lagī māiā ḏẖohu.  In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one.  ਵੈਸਾਖ ਦੇ ਮਹੀਨੇ ਵਿੱਚ, ਜਿਨ੍ਹਾ ਵਿਜੋਗਣਾ ਦਾ ਆਪਣੇ ਪ੍ਰੀਤਮ ਨਾਲ ਵਿਛੋੜਾ ਹੈ, ਉਹ ਕਿਸ ਤਰ੍ਹਾਂ ਧੀਰਜ ਕਰ ਸਕਦੀਆਂ ਹਨ? ਉਹ ਵਾਹਿਗੁਰੂ ਸੁਆਮੀ, ਮਿੱਤ੍ਰ ਨੂੰ ਭੁਲਾ ਦਿੰਦੀਆਂ ਹਨ ਅਤੇ ਛਲਣ ਵਾਲੀ ਧਨ...

Weiterlesen →


13 April - 31 Chet - Wednesday - Hukamnama

Geposted von Raman Sangha am

ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥ पूरनु कबहु न डोलता पूरा कीआ प्रभ आपि ॥ दिनु दिनु चड़ै सवाइआ नानक होत न घाटि ॥ Pūran kabahu na dolṯā pūrā kīā parabẖ āp. Ḏin ḏin cẖaṛai savāiā Nānak hoṯ na gẖāt. The perfect person never wavers; God Himself made him perfect. Day by day, he prospers; O Nanak, he shall not fail. ਮੁਕੰਮਲ ਇਨਸਾਨ ਜਿਸ ਨੂੰ ਸੁਆਮੀ ਨੇ ਖੁਦ ਮੁਕੰਮਲ ਕੀਤਾ ਹੈ, ਕਦਾਚਿੱਤ ਡਿਕਡੋਲੇ ਨਹੀਂ ਖਾਂਦਾ। ਹੇ ਨਾਨਕ! ਰੋਜ਼-ਬਰੋਜ਼ ਉਹ ਤਰੱਕੀ ਕਰਦਾ ਜਾਂਦਾ ਹੈ ਅਤੇ ਨਾਕਾਮਯਾਬ ਨਹੀਂ ਹੁੰਦਾ। SGGS...

Weiterlesen →