News

03 February - Monday - 21 Maagh - Hukamnama

Geposted von Raman Sangha am

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥ हमरी गणत न गणीआ काई अपणा बिरदु पछाणि ॥हाथ देइ राखे करि अपुने सदा सदा रंगु माणि ॥ Hamrī gaṇaṯ na gaṇīā kāī apṇā biraḏ pacẖẖāṇ. Hāth ḏee rākẖe kar apune saḏā saḏā rang māṇ. He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ਸਾਹਿਬ ਨੇ ਮੇਰੇ ਹਿਸਾਬ ਕਿਤਾਬ ਦੀ ਪੜਤਾਲ ਨਹੀਂ ਕੀਤੀ ਅਤੇ ਕੇਵਲ ਆਪਣੇ ਬਖਸ਼ਣ ਵਾਲੇ ਸੁਭਾਅ ਦਾ ਖਿਆਲ ਕੀਤਾ ਹੈ। ਆਪਣਾ ਹੱਥ ਦੇ ਕੇ ਅਤੇ ਮੈਨੂੰ ਆਪਣਾ ਨਿੱਜ ਦਾ ਦਾ ਖਿਆਲ...

Weiterlesen →


2 February - 20 Maagh - Sunday - Hukamnama

Geposted von Raman Sangha am

ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ अवलि अलह नूरु उपाइआ कुदरति के सभ बंदे ॥ एक नूर ते सभु जगु उपजिआ कउन भले को मंदे ॥ Aval alah nūr upāiā kuḏraṯ ke sabẖ banḏe. Ėk nūr ṯe sabẖ jag upjiā kaun bẖale ko manḏe. First, Allah created the Light; then, by His Creative Power, He made all mortal beings. From the One Light, the entire universe welled up. So who is good, and who is bad? ਪਹਿਲਾਂ ਵਾਹਿਗੁਰੂ ਨੇ ਚਾਨਣ ਰਚਿਆ ਅਤੇ ਫਿਰ ਆਪਣੀ ਅਪਾਰ ਸ਼ਕਤੀ ਦੁਆਰਾ ਸਾਰੇ ਪ੍ਰਾਣੀ ਬਣਾਏ। ਇਕ ਰੌਸ਼ਨੀ ਤੋਂ ਹੀ ਸਮੂਹ ਆਲਮ ਉਤਪੰਨ ਹੋਇਆ ਹੈ ਤਾਂ ਕਿਹੜਾ ਚੰਗਾ ਹੈ ਤੇ ਕਿਹੜਾ ਮਾੜਾ...

Weiterlesen →


1 February - Saturday - 19 Maagh - Hukamnama

Geposted von Raman Sangha am

ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥ ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥ मेरा पिआरा प्रीतमु सतिगुरु रखवाला ॥ हम बारिक दीन करहु प्रतिपाला ॥ मेरा मात पिता गुरु सतिगुरु पूरा गुर जल मिलि कमलु विगसै जीउ ॥ Merā piārā parīṯam saṯgur rakẖvālā. Ham bārik ḏīn karahu parṯipālā. Merā māṯ piṯā gur saṯgur pūrā gur jal mil kamal vigsai jīo. My Darling Beloved True Guru is my Protector. I am a helpless child-please cherish me. The Guru, the Perfect True Guru, is my Mother and Father. Obtaining the Water of the Guru, the lotus of my heart blossoms forth. ਮੇਰਾ ਮਿਠੜਾ ਦਿਲਬਰ, ਸਚਾ ਗੁਰੂ ਮੇਰੀ ਰਖਿਆ ਕਰਨ ਵਾਲਾ ਹੈ। ਮੈਂ...

Weiterlesen →


31 January - Friday - 18 Maagh - Hukamnama

Geposted von Raman Sangha am

ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥ बैठत हरि हरि सोवत हरि हरि हरि रसु भोजनु खाता ॥ अठसठि तीरथ मजनु कीनो साधू धूरी नाता ॥Baiṯẖaṯ har har sovaṯ har har har ras bẖojan kẖāṯā. Aṯẖsaṯẖ ṯirath majan kīno sāḏẖū ḏẖūrī nāṯā. While sitting, he repeats the Lord's Name, Har, Har; while sleeping, he repeats the Lord's Name, Har, Har; he eats the Nectar of the Lord's Name as his food. Bathing in the dust of the feet of the Holy is equal to taking cleansing baths at the sixty-eight sacred shrines of pilgrimage. ਬਹਿੰਦਿਆਂ ਉਹ ਵਾਹਿਗੁਰੂ ਦਾ ਨਾਮ ਉਚਾਰਨ ਕਰਦਾ ਹੈ, ਸੁੱਤਾ ਹੋਇਆ ਉਹ...

Weiterlesen →


30 January - 17 Maagh - Thursday - Hukamnama

Geposted von Raman Sangha am

ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥  तुरदे कउ तुरदा मिलै उडते कउ उडता ॥ जीवते कउ जीवता मिलै मूए कउ मूआ ॥ नानक सो सालाहीऐ जिनि कारणु कीआ ॥  Ŧurḏe kao ṯurḏā milai udṯe kao udṯā. Jīvṯe kao jīvṯā milai mūe kao mūā  Nānak so salāhīai jin kāraṇ kīā. That which flows, mingles with that which flows; that which blows, mingles with that which blows. The living mingle with the living, and the dead mingle with the dead. O Nanak, praise the One who created the creation. ਟੁਰਨ ਫਿਰਨ ਵਾਲੇ, ਟੁਰਨ ਫਿਰਨ ਵਾਲਿਆਂ ਨਾਲ ਮੇਲ-ਜੋਲ ਕਰਦੇ ਹਨ ਅਤੇ ਉਡੱਣ ਵਾਲੇ, ਉਡੱਣ ਵਾਲਿਆਂ ਨਾਲ। ਜੀਉਂਦੇ...

Weiterlesen →