07 July - 23 Haard - Friday - Hukamnama
Publicado por Raman Sangha en
ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥
ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥
पूरनु कबहु न डोलता पूरा कीआ प्रभ आपि ॥
दिनु दिनु चड़ै सवाइआ नानक होत न घाटि ॥
Pūran kabahu na dolṯā pūrā kīā parabẖ āp.
Ḏin ḏin cẖaṛai savāiā Nānak hoṯ na gẖāt.
The perfect person never wavers; God Himself made him perfect. Day by day, he prospers; O Nanak, he shall not fail.
ਮੁਕੰਮਲ ਇਨਸਾਨ ਜਿਸ ਨੂੰ ਸੁਆਮੀ ਨੇ ਖੁਦ ਮੁਕੰਮਲ ਕੀਤਾ ਹੈ, ਕਦਾਚਿੱਤ ਡਿਕਡੋਲੇ ਨਹੀਂ ਖਾਂਦਾ। ਹੇ ਨਾਨਕ! ਰੋਜ਼-ਬਰੋਜ਼ ਉਹ ਤਰੱਕੀ ਕਰਦਾ ਜਾਂਦਾ ਹੈ ਅਤੇ ਨਾਕਾਮਯਾਬ ਨਹੀਂ ਹੁੰਦਾ।
SGGS Ang 300
www.onlinesikhstore.com
#haard #hardh #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #june #july #roast #cooking #oven #hard #desimonth #gurbanivaak #vaak