08 October - 23 Assu - Tuesday - Hukamnama

Publicado por Raman Sangha en

ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥
 
हरि जीउ निमाणिआ तू माणु ॥
निचीजिआ चीज करे मेरा गोविंदु तेरी कुदरति कउ कुरबाणु ॥
 
Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ.
 
O Dear Lord, You are the honour of the dishonoured. You make the unworthy ones worthy, O my Lord of the Universe; I am a sacrifice to Your almighty creative power.
 
ਹੇ ਵਾਹਿਗੁਰੂ! ਤੂੰ ਨਿਪੱਤਿਆਂ ਦੀ ਪੱਤ ਹੈ। ਸ੍ਰਿਸ਼ਟੀ ਦਾ ਮਾਲਕ ਵਾਹਿਗੁਰੂ ਨਿਕੰਮਿਆਂ ਨੂੰ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ ਜਾਂਦਾ ਹਾਂ। 
SGGS Ang 624
#Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh #blessingsonus #punjabibooks

0 comentarios

Dejar un comentario