11 August - Sunday - 27 Saavan - Hukamnama

Publicado por Raman Sangha en

ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
 
आवै साहिबु चिति तेरिआ भगता डिठिआ ॥
मन की कटीऐ मैलु साधसंगि वुठिआ ॥
 
Āvai sāhib cẖiṯ ṯeriā bẖagṯā diṯẖiā.
Man kī katīai mail sāḏẖsang vuṯẖiā.
 
You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy.
 
ਤੂੰ, ਹੇ ਸੁਆਮੀ! ਮੇਰੇ ਮਨ ਅੰਦਰ ਪ੍ਰਵੇਸ਼ ਕਰ ਜਾਂਦਾ ਹੈ, ਜਦ ਮੈਂ ਤੇਰਿਆਂ ਸਾਧੂਆਂ ਨੂੰ ਵੇਖਦਾ ਹਾਂ। ਸਤਿ ਸੰਗਤ ਅੰਦਰ ਵੱਸਣ ਦੁਆਰਾ ਚਿੱਤ ਦੀ ਮਲੀਣਤਾ ਦੂਰ ਹੋ ਜਾਂਦੀ ਹੈ।
SGGS Ang 520
#Saavan #Savan #monsoon #rain #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #techcousins #blessingsonus #onlinesikhstore #onlinekarastore #sikhartefacts #smartfashionsuk

0 comentarios

Dejar un comentario