13 November - Wednesday - 28 Kattak - Hukamnama

Publicado por Raman Sangha en

ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥
ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥
 
भाई रे गुरमुखि हरि नामु धिआइ ॥
नामु निधानु सद मनि वसै महली पावै थाउ ॥
 
Bẖāī re gurmukẖ har nām ḏẖiāe. Nām niḏẖān saḏ man vasai mahlī pāvai thāo.
 
O Siblings of Destiny, become Gurmukh, and meditate on the Name of the Lord. The Treasure of the Naam abides forever within the mind, and one's place of rest is found in the Mansion of the Lord's Presence.
 
ਹੇ ਵੀਰ! ਗੁਰਾਂ ਦੁਆਰਾ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰ। ਜੇਕਰ ਨਾਮ ਦਾ ਖ਼ਜ਼ਾਨਾ ਸਦੀਵ ਹੀ ਬੰਦੇ ਦੇ ਚਿੱਤ ਵਿੱਚ ਨਿਵਾਸ ਰਖੇ ਤਾਂ ਉਹ ਸਾਈਂ ਦੇ ਮੰਦਰ ਅੰਦਰ ਥਾਂ ਪਾ ਲੈਂਦਾ ਹੈ।
SGGS Ang 30
#kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore

0 comentarios

Dejar un comentario