18 November - Tuesday - 3 Maggar - Hukamnama

Publicado por Raman Sangha en

ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥
ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥
 
मन किउ बैरागु करहिगा सतिगुरु मेरा पूरा ॥मनसा का दाता सभ सुख निधानु अम्रित सरि सद ही भरपूरा ॥
 
Man kio bairāg karhigā saṯgur merā pūrā.
Mansā kā ḏāṯā sabẖ sukẖ niḏẖān amriṯ sar saḏ hī bẖarpūrā.
 
O my mind, why are you so sad? My True Guru is Perfect. He is the Giver of blessings, the treasure of all comforts; His Ambrosial Pool of Nectar is always overflowing.
 
ਮੇਰੀ ਜਿੰਦੜੀਏ ਤੂੰ ਕਿਉਂ ਉਦਾਸ ਹੁੰਦੀ ਹੈਂ? ਮੈਡਾਂ ਸੱਚਾ ਗੁਰੂ ਪੂਰਨ ਹੈ। ਸੁਆਮੀ ਮੁਰਾਦਾਂ ਬਖਸ਼ਣਹਾਰ ਹੈ, ਉਹ ਸਮੂਹ ਸੁੱਖਾਂ ਦਾ ਖ਼ਜ਼ਾਨਾ ਹੈ ਅਤੇ ਉਸ ਦਾ ਸੁਧਾ-ਰਸ ਦਾ ਸਰੋਵਰ ਹਮੇਸ਼ਾਂ ਹੀ ਪਰੀ ਪੂਰਨ ਹੈ।
SGGS Ang 375
#maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlineSikhStore

0 comentarios

Dejar un comentario