ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥
जेहा बीजै सो लुणै करमा संदड़ा खेतु ॥
Jehā bījai so luṇai karmā sanḏṛā kẖeṯ.
As she has planted, so does she harvest; such is the field of karma.
ਜੇਹੋ ਜੇਹਾ ਇਨਸਾਨ ਬੀਜਦਾ ਹੈ, ਉਹੋ ਜੇਹਾ ਹੀ ਉਹ ਵੱਢਦਾ ਹੈ, ਅਮਲਾ ਦੀ ਪੈਲੀ ਐਹੋ ਜੇਹੀ ਹੈ ।
SGGS Ang 134
#Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline