27 Feb - Tuesday - 15 Faggan - Hukamnama

Publicado por Raman Sangha en

ਮਨ ਰੇ ਰਾਮ ਜਪਹੁ ਸੁਖੁ ਹੋਇ ॥
ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥
 
मन रे राम जपहु सुखु होइ ॥
बिनु गुर प्रेमु न पाईऐ सबदि मिलै रंगु होइ ॥
 
Man re rām japahu sukẖ hoe.
Bin gur parem na pāīai sabaḏ milai rang hoe.
 
O mind, meditate on the Lord, and find peace. Without the Guru, love is not found. United with the Shabad, happiness is found.
 
ਸ਼ਾਂਤੀ ਪਰਾਪਤ ਕਰਨ ਲਈ, ਹੈ ਮੇਰੀ ਜਿੰਦੜੀਏ! ਵਿਆਪਕ ਵਾਹਿਗੁਰੂ ਦਾ ਅਰਾਧਨ ਕਰ। ਗੁਰੂ ਦੇ ਬਾਝੋਂ ਪ੍ਰਭੂ ਦੀ ਪ੍ਰੀਤ ਪਰਾਪਤ ਨਹੀਂ ਹੁੰਦੀ। ਸਾਹਿਬ ਦਾ ਨਾਮ ਮਿਲ ਜਾਣ ਦੁਆਰਾ ਖੁਸ਼ੀ ਪੈਦਾ ਹੁੰਦੀ ਹੈ।
SGGS Ang 58
#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbanipage

0 comentarios

Dejar un comentario