28 March - Tuesday - 15 Chet - Hukamnama
Publicado por Raman Sangha en
ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥
बिनु सतिगुर नामु न पाईऐ भाई बिनु नामै भरमु न जाई ॥
Bin saṯgur nām na pāīai bẖāī bin nāmai bẖaram na jāī.
Without the True Guru, the Name is not obtained, O Siblings of Destiny; without the Name, doubt does not depart.
ਸੱਚੇ ਗੁਰਾਂ ਦੇ ਬਾਝੋਂ ਨਾਮ ਪ੍ਰਾਪਤ ਨਹੀਂ ਹੁੰਦਾ, ਹੇ ਭਰਾਵਾ ਅਤੇ ਨਾਮ ਦੇ ਬਗੈਰ ਸੰਦੇਹ ਦੂਰ ਨਹੀਂ ਹੁੰਦਾ ।
SGGS Ang 635
#chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #March #April