31 March - Thursday - 18 Chet - Hukamnama

Publicado por Raman Sangha en

ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥
ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥
 
फूटो आंडा भरम का मनहि भइओ परगासु ॥काटी बेरी पगह ते गुरि कीनी बंदि खलासु ॥
 
Fūto āʼndā bẖaram kā manėh bẖaio pargās. Kātī berī pagah ṯe gur kīnī banḏ kẖalās.
 
The egg of doubt has burst; my mind has been enlightened. The Guru has shattered the shackles on my feet, and has set me free.
 
ਵਹਿਮ ਦਾ ਆਂਡਾ ਫੁੱਟ ਗਿਆ ਹੈ ਅਤੇ ਮੇਰਾ ਮਨ ਰੋਸ਼ਨ ਹੋ ਗਿਆ ਹੈ। ਗੁਰੂ ਜੀ ਨੇ ਮੇਰੇ ਪੈਰਾਂ ਦੀਆਂ ਬੇੜੀਆਂ ਵੱਢ ਸੁੱਟੀਆਂ ਹਨ ਅਤੇ ਮੈਂ ਕੈਦੀ ਨੂੰ ਰਿਹਾ ਕਰ ਦਿੱਤਾ ਹੈ।
SGGS Ang 1002
#Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 comentarios

Dejar un comentario