31 May - Wednesday - 17 Jeth - Hukamnama

Publicado por Raman Sangha en

ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ तुरदे कउ तुरदा मिलै उडते कउ उडता ॥ जीवते कउ जीवता मिलै मूए कउ मूआ ॥ नानक सो सालाहीऐ जिनि कारणु कीआ ॥ Ŧurḏe kao ṯurḏā milai udṯe kao udṯā. Jīvṯe kao jīvṯā milai mūe kao mūā Nānak so salāhīai jin kāraṇ kīā. That which flows, mingles with that which flows; that which blows, mingles with that which blows. The living mingle with the living, and the dead mingle with the dead. O Nanak, praise the One who created the creation. ਟੁਰਨ ਫਿਰਨ ਵਾਲੇ, ਟੁਰਨ ਫਿਰਨ ਵਾਲਿਆਂ ਨਾਲ ਮੇਲ-ਜੋਲ ਕਰਦੇ ਹਨ ਅਤੇ ਉਡੱਣ ਵਾਲੇ, ਉਡੱਣ ਵਾਲਿਆਂ ਨਾਲ। ਜੀਉਂਦੇ ਜੀਉਦਿਆਂ ਨਾਲ ਮੇਲ-ਮਿਲਾਪ ਕਰਦੇ ਹਨ ਅਤੇ ਮਰੇ ਹੋਏ ਮਰਿਆ ਨਾਲ। ਨਾਨਕ, ਤੂੰ ਉਸ ਦੀ ਸਿਫ਼ਤ ਸ਼ਲਾਘਾ ਕਰ, ਜਿਸ ਨੇ ਰਚਨਾ ਰਚੀ ਹੈ। SGGS Ang 788 www.onlinesikhstore.com #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #May #june

0 comentarios

Dejar un comentario