News — #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #Gurba
13 March - Wednesday - 30 Faggan - Hukamnama
Publicado por Raman Sangha en
ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥ तुम दाते तुम पुरख बिधाते ॥तुम समरथ सदा सुखदाते ॥ सभ को तुम ही ते वरसावै अउसरु करहु हमारा पूरा जीउ ॥ Ŧum ḏāṯe ṯum purakẖ biḏẖāṯe. Ŧum samrath saḏā sukẖḏāṯe. Sabẖ ko ṯum hī ṯe varsāvai aosar karahu hamārā pūrā jīo. You are the Giver, You are the Architect of Destiny. You are All-powerful, the Giver of Eternal Peace. You bless everyone. Please bring my life to fulfillment. ਤੂੰ, ਹੇ ਸੁਆਮੀ! ਦਾਤਾਰ ਹੈ ਅਤੇ ਤੂੰ ਹੀ...
12 March - Tuesday - 29 Faggan - Hukamnama
Publicado por Raman Sangha en
ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥ ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥ अंनु खाणा कपड़ु पैनणु दीआ रस अनि भोगाणी ॥ जिनि दीए सु चिति न आवई पसू हउ करि जाणी ॥ Ann kẖāṇā kapaṛ painaṇ ḏīā ras an bẖogāṇī. Jin ḏīe so cẖiṯ na āvī pasū hao kar jāṇī. He gave them corn to eat, clothes to wear, and other pleasures to enjoy. But they do not remember the One who gave them all this. The animals think that they made themselves! ਉਸ ਨੇ ਮੈਨੂੰ ਅੰਨ ਖਾਣ ਨੂੰ ਦਿੱਤਾ ਹੈ, ਕੱਪੜਾ ਪਹਿਨਣ ਨੂੰ ਦਿੱਤਾ ਹੈ, ਹੋਰ ਅਨੇਕਾਂ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ ਹਨ। ਪਰ ਜਿਸ...
11 March - Monday - 28 Faggan - Hukamnama
Publicado por Raman Sangha en
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥ Hamrī gaṇaṯ na gaṇīā kāī apṇā biraḏ pacẖẖāṇ. Hāth ḏee rākẖe kar apune saḏā saḏārang māṇ. He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ਸਾਹਿਬ ਨੇ ਮੇਰੇ ਹਿਸਾਬ ਕਿਤਾਬ ਦੀ ਪੜਤਾਲ ਨਹੀਂ ਕੀਤੀ ਅਤੇ ਕੇਵਲ ਆਪਣੇ ਬਖਸ਼ਣ...
10 March - Sunday -27 Faggan - Hukamnama
Publicado por Raman Sangha en
ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥ मेरे राम राइ जिउ राखहि तिउ रहीऐ ॥तुधु भावै ता नामु जपावहि सुखु तेरा दिता लहीऐ ॥ Mere rām rāe jio rākẖahi ṯio rahīai. Ŧuḏẖ bẖāvai ṯā nām japāvėh sukẖ ṯerā ḏiṯā lahīai. O my Sovereign Lord, as You keep me, so do I remain. When it pleases You, I chant Your Name. You alone can grant me peace. ਹੇ ਮੇਰੇ ਰੱਬ-ਰੂਪ-ਗੁਰੂ! ਪਾਤਿਸ਼ਾਹ ਜਿਸ ਤਰ੍ਹਾਂ ਤੂੰ ਮੈਨੂੰ ਰੱਖਦਾ ਹੈ, ਉਸੇ ਤਰ੍ਹਾਂ ਹੀ ਮੈਂ ਰਹਿੰਦਾ ਹਾਂ। ਜਦ ਮੈਨੂੰ ਇਸ ਤਰ੍ਹਾਂ ਭਾਉਂਦਾ ਹੈ, ਤਦ ਤੂੰ ਮੇਰੇ ਪਾਸੋਂ ਨਾਲ ਦਾ ਸਿਮਰਨ ਕਰਵਾਉਂਦਾ ਹੈ। ਕੇਵਲ ਤੂੰ ਹੀ ਮੇਰੇ...
09 March - Saturday - 26 Faggan - Hukamnama
Publicado por Raman Sangha en
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ Saṯgur no sabẖ ko vekẖḏā jeṯā jagaṯ sansār. Diṯẖai mukaṯ na hovaī jicẖar sabaḏ na kare vīcẖār. All the living beings of the world behold the True Guru. One is not liberated by merely seeing Him, unless one contemplates the Word of His Shabad. ਦੁਨੀਆਂ ਦੇ ਸਾਰੇ ਪ੍ਰਾਣੀ, ਜਿੰਨੇ ਭੀ ਹਨ, ਸੱਚੇ ਗੁਰਾਂ ਨੂੰ ਦੇਖਦੇ ਹਨ। ਪ੍ਰੰਤੂ ਕੇਵਲ ਗੁਰਾਂ ਨੂੰ ਵੇਖਣ ਨਾਲ ਬੰਦੇ ਦਾ ਕਲਿਆਣ ਨਹੀਂ ਹੁੰਦਾਂ, ਜਿੰਨਾ ਚਿਰ ਉਹ ਗੁਰਬਾਣੀ ਨੂੰ ਸੋਚਦਾ ਵੀਚਾਰਦਾ ਨਹੀਂ।...