News — Jeth

01 July - Friday - 17 Haardh - Hukamnama

Publicado por Raman Sangha en

ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥   घालि खाइ किछु हथहु देइ ॥ नानक राहु पछाणहि सेइ ॥   Gẖāl kẖāe kicẖẖ hathahu ḏee. Nānak rāhu pacẖẖāṇėh see.   One who works for what he eats, and gives some of what he has - O Nanak, he knows the Path.   ਜੋ ਦਸਾ ਨੌਂਹਾ ਦੀ ਮਿਹਨਤ ਮੁਸ਼ੱਕਤ ਕਰ ਕੇ ਖਾਂਦਾ ਹੈ ਅਤੇ ਆਪਣੇ ਹੱਥੋਂ ਕੁਝ ਪੁੰਨ-ਦਾਨ ਦਿੰਦਾ ਹੈ, ਹੇ ਨਾਨਕ, ਕੇਵਲ ਉਹ ਹੀ ਸੱਚੀ ਜੀਵਨ ਰਹੁ-ਰੀਤੀ ਨੂੰ ਜਾਣਦਾ ਹੈ। SGGS Ang 1245 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Leer más →


29 June - Wednesday - 15 Haardh - Hukamnama

Publicado por Raman Sangha en

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥ Rājan mėh rājā urjẖāio mānan mėh abẖimānī. Lobẖan mėh lobẖī lobẖāio ṯio har rang racẖe giānī. As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ਜਿਸ ਤਰ੍ਹਾਂ ਪਾਤਿਸ਼ਾਹ, ਪਾਤਿਸ਼ਾਹੀ ਧੰਦਿਆਂ ਵਿੱਚ ਫਸਿਆ ਹੋਇਆ ਹੈ, ਜਿਸ ਤਰ੍ਹਾਂ ਹੰਕਾਰੀ...

Leer más →


13 June - Monday - 31 Jeth - Hukamnama

Publicado por Raman Sangha en

ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ लख खुसीआ पातिसाहीआ जे सतिगुरु नदरि करेइ ॥ Lakẖ kẖusīā pāṯisāhīā je saṯgur naḏar karei. Hundreds of thousands of princely pleasures are enjoyed, if the True Guru bestows His Glance of Grace. ਜੇਕਰ ਸੱਚੇ ਗੁਰੂ ਜੀ ਆਪਣੀ ਦਇਆ-ਦ੍ਰਿਸ਼ਟੀ ਧਾਰਨ ਤਾਂ ਮਨੁੱਖ ਲੱਖਾਂ ਬਾਦਸ਼ਾਹੀਆਂ ਦੇ ਅਨੰਦ ਮਾਣਦਾ ਹੈ। SGGS Ang 44 #jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Leer más →


12 June - Saturday - 30 Jeth - Hukamnama

Publicado por Raman Sangha en

ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥ पर का बुरा न राखहु चीत ॥ तुम कउ दुखु नही भाई मीत ॥ Par kā burā na rākẖo cẖīṯ. Ŧum kao ḏukẖ nahī bẖāī mīṯ. Do not harbor evil intentions against others in your mind, and you shall not be troubled, O Siblings of Destiny, O friends. ਆਪਣੇ ਚਿੱਤ ਅੰਦਰ ਹੋਰਨਾਂ ਦਾ ਮੰਦਾ ਨਾਂ ਚਿਤਵ, ਤਦ ਹੇ ਵੀਰ ਤੇ ਮਿੱਤਰ! ਤੈਨੂੰ ਕੋਈ ਤਕਲੀਫ ਨਹੀਂ ਵਾਪਰੇਗੀ। SGGS Ang 386 #jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog...

Leer más →


11 June - Saturday - 29 Jeth - Hukamnama

Publicado por Raman Sangha en

ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥ करण कारण एकु ओही जिनि कीआ आकारु ॥ तिसहि धिआवहु मन मेरे सरब को आधारु ॥ Karaṇ kāraṇ ek ohī jin kīā ākār. Ŧisėh ḏẖiāvahu man mere sarab ko āḏẖār. The One Lord is the Doer, the Cause of causes, who has created the creation. Meditate on the One, O my mind, who is the Support of all. ਉਹ ਅਦੁੱਤੀ ਸਾਹਿਬ, ਜਿਸ ਨੇ ਆਲਮ ਸਾਜਿਆ ਹੈ, ਢੋ-ਮੇਲ ਮੇਲਣਹਾਰ ਹੈ। ਉਸ ਦਾ ਸਿਮਰਨ ਕਰ, ਹੇ ਮੇਰੀ ਜਿੰਦੜੀਏ! ਜੋ ਸਾਰਿਆਂ ਦਾ ਆਸਰਾ ਹੈ। SGGS Ang 51...

Leer más →