News — #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desi
16 December - 2 Poh - Monday - Hukamnama
Publicado por Raman Sangha en
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥ भव खंडन दुख भंजन स्वामी भगति वछल निरंकारे ॥ कोटि पराध मिटे खिन भीतरि जां गुरमुखि नामु समारे ॥ Bẖav kẖandan ḏukẖ bẖanjan savāmī bẖagaṯ vacẖẖal nirankāre. Kot parāḏẖ mite kẖin bẖīṯar jāʼn gurmukẖ nām samāre. O Destroyer of fear, Remover of suffering, Lord and Master, Lover of Your devotees, Formless Lord. Millions of sins are eradicated in an instant when, as Gurmukh, one contemplates the Naam, the Name of the Lord. ਮੇਰਾ ਸਾਹਿਬ ਡਰ ਦੂਰ ਕਰਨਹਾਰ, ਪੀੜ ਹਰਤਾ, ਆਪਣੇ ਸੰਤਾਂ ਦਾ ਪ੍ਰੇਮੀ ਅਤੇ ਚੱਕਰ ਚਿਹਨ ਰਹਿਤ ਹੈ। ਜਦ, ਗੁਰਾਂ ਦੇ ਰਾਹੀਂ, ਪ੍ਰਾਣੀ ਨਾਮ...
1 Poh - 15 December - Sunday - Sangrand - Hukamnama
Publicado por Raman Sangha en
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ पोखि तुखारु न विआपई कंठि मिलिआ हरि नाहु ॥ मनु बेधिआ चरनारबिंद दरसनि लगड़ा साहु ॥ Pokẖ ṯukẖār na viāpaī kanṯẖ miliā har nāhu. Man beḏẖiā cẖarnārbinḏ ḏarsan lagṛā sāhu. In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord's Darshan. ਪੋਹ ਵਿੱਚ ਪਾਲਾ ਉਹਨਾਂ ਨੂੰ ਨਹੀਂ ਪੋਹੰਦਾ, ਜਿਨ੍ਹਾਂ ਨੂੰ ਵਾਹਿਗੁਰੂ ਪਤੀ ਆਪਣੀ ਛਾਤੀ ਨਾਲ ਲਾਉਂਦਾ ਹੈ। ਜਿਨ੍ਹਾਂ ਦੀ ਆਤਮਾ ਉਸਦੇ ਕੰਵਲ ਰੂਪੀ ਪੈਰਾਂ ਨਾਲ...