News — Sikhartefacts

23.01.2022 - Sunday -10 Maagh - Hukamanama

Publicado por Raman Sangha en

ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ क्रिपा निधि बसहु रिदै हरि नीत ॥ तैसी बुधि करहु परगासा लागै प्रभ संगि प्रीति ॥ Kirpā niḏẖ bashu riḏai har nīṯ. Ŧaisī buḏẖ karahu pargāsā lāgai parabẖ sang parīṯ. O Lord, ocean of mercy, please abide forever in my heart. Please awaken such understanding within me, that I may be in love with You, God. ਹੇ ਮਿਹਰ ਦੇ ਸਮੁੰਦਰ ਵਾਹਿਗੁਰੂ! ਤੂੰ ਸਦਾ ਮੇਰੇ ਮਨ ਅੰਦਰ ਵੱਸ। ਹੇ ਸੁਆਮੀ! ਤੂੰ ਮੇਰੇ ਅੰਦਰ ਐਹੋ ਜੇਹੀ ਮਤ ਪ੍ਰਕਾਸ਼ ਕਰ ਕਿ ਮੇਰੀ ਤੇਰੇ ਨਾਲ ਪ੍ਰੀਤ ਪੈ ਜਾਵੇ। SGGS pp 712, Guru Arjun Dev Ji

Leer más →


21-01-2022 - Friday -08 Maagh - Hukamnama

Publicado por Raman Sangha en

ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ सदा रंगि राते तेरै चाए ॥ हरि जीउ आपि वसै मनि आए ॥ Saḏā rang rāṯe ṯerai cẖāe. Har jīo āp vasai man āe. They are always imbued with Your Joyful Love; O Dear Lord, You Yourself come to dwell in their minds. ਜੋ ਸਦੀਵ ਹੀ ਤੇਰੀ ਪ੍ਰੀਤ ਅਤੇ ਖੁਸ਼ੀ ਅੰਦਰ ਰੰਗੇ ਰਹਿੰਦੇ ਹਨ, ਹੇ ਪ੍ਰਭੂ! ਤੂੰ ਖੁਦ ਹੀ ਆ ਕੇ ਉਨ੍ਹਾਂ ਦੇ ਹਿਰਦੇ ਅੰਦਰ ਨਿਵਾਸ ਕਰ ਲੈਂਦਾ ਹੈਂ। SGGS pp 798, Guru Amar Das Ji  

Leer más →


20-01-2022 Thursday - 07 Maagh - Hukamnama

Publicado por Raman Sangha en

ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥ हरि धनु संचीऐ भाई ॥ जि हलति पलति हरि होइ सखाई ॥ Har ḏẖan sancẖīai bẖāī. Jė halaṯ palaṯ har hoe sakẖāī. So gather in the wealth of the Lord, O Siblings of Destiny, so that in this world and the next, the Lord shall be your friend and companion. ਹੇ ਵੀਰ! ਤੂੰ ਵਾਹਿਗੁਰੂ ਦੀ ਦੌਲਤ ਇਕੱਤਰ ਕਰ, ਤਾਂ ਜੋ ਇਸ ਲੋਕ ਤੇ ਪ੍ਰਲੋਕ ਵਿੱਚ ਸੁਆਮੀ ਤੇਰਾ ਮਦਦਗਾਰ ਹੋਵੇ। SGGS pp 734, Guru Ram Das Ji

Leer más →


19.01.2022 - Wednesday - 06 Maagh - Hukamnama

Publicado por Raman Sangha en

ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥ ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥ किनही कीआ परविरति पसारा ॥ किनही कीआ पूजा बिसथारा ॥ किनही निवल भुइअंगम साधे ॥मोहि दीन हरि हरि आराधे ॥ Kinhī kīā parviraṯ pasārā. Kinhī kīā pūjā bisthārā. Kinhī nival bẖuiangam sāḏẖe. Mohi ḏīn har har ārāḏẖe. Some make a big show of their worldly influence. Some make a big show of devotional worship. Some practice inner cleansing techniques, and control the breath through Kundalini Yoga. I am meek; I worship and adore the Lord, Har, Har. ਕੋਈ ਜਣਾ ਆਪਣੀ ਸੰਸਾਰੀ ਸੰਪਦਾ ਦਾ ਦਿਖਾਵਾ ਕਰਦਾ ਹੈ।ਕੋਈ ਜਣਾ ਆਪਣੀ ਸੰਸਾਰੀ ਸੰਪਦਾ ਦਾ ਦਿਖਾਵਾ ਕਰਦਾ ਹੈ। ਕੋਈ ਜਣਾ...

Leer más →


Poh

Publicado por Raman Sangha en

Leer más →