News
19 February - Wednesday - 8 Faggan - Hukamnama
Publicado por Raman Sangha en
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. Dadda: Do not blame anyone else; blame instead your own actions. Whatever I did, for that I have suffered; I do not blame anyone else. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼ ਤੇ ਦੂਸ਼ਣ ਨਹੀਂ ਲਾਉਂਦਾ। SGGS Ang 433...
18 February - Tuesday - 7 Faggan - Hukamnama
Publicado por Raman Sangha en
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥ नकि नथ खसम हथ किरतु धके दे ॥ जहा दाणे तहां खाणे नानका सचु हे ॥ Nak nath kẖasam hath kiraṯ ḏẖake ḏe. Jahā ḏāṇe ṯahāʼn kẖāṇe nānkā sacẖ he. The string through the nose is in the hands of the Lord Master; one's own actions drive him on. Wherever his food is, there he eats it; O Nanak, this is the Truth. ਨੱਕ ਦੀ ਨਕੇਲ ਮਾਲਕ ਦੇ ਹੱਥ ਵਿੱਚ ਹੈ ਅਤੇ ਆਦਮੀ ਦੇ ਅਮਲ ਉਸ ਨੂੰ ਧਕੇਲਦੇ ਹਨ। ਜਿੋਥੇ ਕਿਤੇ ਭੀ ਬੰਦੇ ਦੀ ਰੋਜ਼ੀ ਹੈ, ਓਥੇ ਹੀ ਉਹ ਇਸ ਨੂੰ ਖਾਣ ਲਈ ਜਾਂਦਾ ਹੈ, ਹੇ ਨਾਨਕ! ਕੇਵਲ...
17 February - 6 Faggan - Monday - Hukamnama
Publicado por Raman Sangha en
ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā rāo na ko rahai rang na ṯung fakīr. vārī āpo āpṇī koe na banḏẖai ḏẖīr. Neither the kings nor the nobles will remain; neither the rich nor the poor will remain. When one's turn comes, no one can stay here. ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ। SGGS Ang 936 #faggan...
16 Feb - Sunday - 5 Faggan - Hukamnama
Publicado por Raman Sangha en
ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥ अम्रित वेला सचु नाउ वडिआई वीचारु ॥ करमी आवै कपड़ा नदरी मोखु दुआरु ॥ नानक एवै जाणीऐ सभु आपे सचिआरु ॥ Amriṯ velā sacẖ nāo vadiāī vīcẖār. Karmī āvai kapṛā naḏrī mokẖ ḏuār. Nānak evai jāṇīai sabẖ āpe sacẖiār. In the Amrit Vaylaa, the ambrosial hours before dawn, chant the True Name, and contemplate His Glorious Greatness. By the karma of past actions, the robe of this physical body is obtained. By His Grace, the Gate of Liberation is found. O Nanak, know this well: the True One Himself is All. ਸੁਬ੍ਹਾ ਸਵੇਰੇ ਸਤਿਨਾਮ ਦਾ ਉਚਾਰਨ ਕਰ...
15 February - Saturday - 4 Faggan - Hukamnama
Publicado por Raman Sangha en
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ नानक फिकै बोलिऐ तनु मनु फिका होइ ॥ Nānak fikai boliai ṯan man fikā hoe. O Nanak, speaking insipid words, the body and mind become insipid. ਨਾਨਕ, ਰੁੱਖਾ ਬੋਲਣ ਦੁਆਰਾ, ਆਤਮਾ ਅਤੇ ਦੇਹ ਮੰਦੇ ਹੋ ਜਾਂਦੇ ਹਨ। SGGS Ang 473 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbani #bookschor #onlinesikhstore #onlinekarstore #onlinesikhshop #blessingsonus