News
02 April - Saturday - 20 Chet - Hukamnama
Publicado por Raman Sangha en
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥सतिगुर की बाणी सति सति करि जाणहु गुरसिखहु हरि करता आपि मुहहु कढाए ॥Saṯgur kī baṇī saṯ saṯ kar jāṇhu gursikẖahu har karṯā āp muhhu kadẖāe.O GurSikhs, know that the Bani, the Word of the True Guru, is true, absolutely true. The Creator Lord Himself causes the Guru to chant it.ਹੇ ਗੁਰੂ ਦਿਓ ਮੁਰੀਦੋ! ਜਾਣ ਲਓ ਕਿ ਸਤਿਗੁਰਾਂ ਦੀ ਗੁਰਬਾਣੀ ਮੁਕੰਮਲ ਸੱਚ ਹੈ। ਵਾਹਿਗੁਰੂ ਸਿਰਜਣਹਾਰ ਖੁਦ ਇਸ ਨੂੰ ਗੁਰਾਂ ਦੇ ਮੁਖਾਰਬਿੰਦ ਤੋਂ ਉਚਾਰਨ ਕਰਵਾਉਂਦਾ ਹੈ। SGGS Ang 308 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
01 April - Friday - 19 Chet - Hukamnama
Publicado por Raman Sangha en
ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥ वडै भागि भेटे गुरदेवा ॥ कोटि पराध मिटे हरि सेवा ॥ vadai bẖāg bẖete gurḏevā. Kot parāḏẖ mite har sevā. By great good fortune, one meets the Divine Guru. Millions of sins are erased by serving the Lord. ਭਾਰੇ ਚੰਗੇ ਕਰਮਾਂ ਰਾਹੀਂ ਬੰਦਾ ਰੱਬ ਰੂਪ ਗੁਰਾਂ ਨਾਲ ਮਿਲਦਾ ਹੈ।ਸੁਆਮੀ ਦੀ ਚਾਕਰੀ ਦੁਆਰਾ ਕ੍ਰੋੜਾਂ ਹੀ ਪਾਪ ਨਸ਼ਟ ਹੋ ਜਾਂਦੇ ਹਨ। SGGS Ang 683 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
31 March - Thursday - 18 Chet - Hukamnama
Publicado por Raman Sangha en
ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥ ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸੁ ॥ फूटो आंडा भरम का मनहि भइओ परगासु ॥काटी बेरी पगह ते गुरि कीनी बंदि खलासु ॥ Fūto āʼndā bẖaram kā manėh bẖaio pargās. Kātī berī pagah ṯe gur kīnī banḏ kẖalās. The egg of doubt has burst; my mind has been enlightened. The Guru has shattered the shackles on my feet, and has set me free. ਵਹਿਮ ਦਾ ਆਂਡਾ ਫੁੱਟ ਗਿਆ ਹੈ ਅਤੇ ਮੇਰਾ ਮਨ ਰੋਸ਼ਨ ਹੋ ਗਿਆ ਹੈ। ਗੁਰੂ ਜੀ ਨੇ ਮੇਰੇ ਪੈਰਾਂ ਦੀਆਂ ਬੇੜੀਆਂ ਵੱਢ ਸੁੱਟੀਆਂ ਹਨ ਅਤੇ ਮੈਂ ਕੈਦੀ ਨੂੰ ਰਿਹਾ ਕਰ ਦਿੱਤਾ ਹੈ। SGGS Ang 1002 #Hukamnama #hukamnamasahib #hukamnamatoday #hukamnamasahibji #dailyhukamnama...
30 March - Wednesday -n 17 Chet - Hukamnama
Publicado por Raman Sangha en
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ अवलि अलह नूरु उपाइआ कुदरति के सभ बंदे ॥ एक नूर ते सभु जगु उपजिआ कउन भले को मंदे ॥ Aval alah nūr upāiā kuḏraṯ ke sabẖ banḏe. Ėk nūr ṯe sabẖ jag upjiā kaun bẖale ko manḏe. First, Allah created the Light; then, by His Creative Power, He made all mortal beings. From the One Light, the entire universe welled up. So who is good, and who is bad? ਪਹਿਲਾਂ ਵਾਹਿਗੁਰੂ ਨੇ ਚਾਨਣ ਰਚਿਆ ਅਤੇ ਫਿਰ ਆਪਣੀ ਅਪਾਰ ਸ਼ਕਤੀ ਦੁਆਰਾ ਸਾਰੇ ਪ੍ਰਾਣੀ ਬਣਾਏ। ਇਕ ਰੌਸ਼ਨੀ ਤੋਂ ਹੀ ਸਮੂਹ ਆਲਮ ਉਤਪੰਨ ਹੋਇਆ ਹੈ ਤਾਂ ਕਿਹੜਾ ਚੰਗਾ...
29 March - Tuesday - 16 Chet - Hukamnama
Publicado por Raman Sangha en
ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥ धूरि संतन की मसतकि लाइ ॥ जनम जनम की दुरमति मलु जाइ ॥ Ḏẖūr sanṯan kī masṯak lāe. Janam kī ḏurmaṯ mal jāe. Apply the dust of the feet of the Saints to your forehead and the filthy evil-mindedness of countless incarnations will be washed off. ਸਾਧੂਆਂ ਦੇ ਪੈਰਾਂ ਦੀ ਧੂੜ ਤੂੰ ਆਪਣੇ ਮੱਥੇ ਤੇ ਮਲ ਅਤੇ ਤੇਰੇ ਅਨੇਕਾਂ ਜਨਮਾਂ ਦੀ ਖੋਟੀ ਬੁੱਧੀ ਦੀ ਮਲੀਣਤਾ ਧੋਤੀ ਜਾਵੇਗੀ। SGGS Ang 897 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline