News
13 October - Sunday - 28 Assu - Hukamnama
Publicado por Raman Sangha en
ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥ पूरनु कबहु न डोलता पूरा कीआ प्रभ आपि ॥ दिनु दिनु चड़ै सवाइआ नानक होत न घाटि ॥ Pūran kabahu na dolṯā pūrā kīā parabẖ āp. Ḏin ḏin cẖaṛai savāiā Nānak hoṯ na gẖāt. The perfect person never wavers; God Himself made him perfect. Day by day, he prospers; O Nanak, he shall not fail. ਮੁਕੰਮਲ ਇਨਸਾਨ ਜਿਸ ਨੂੰ ਸੁਆਮੀ ਨੇ ਖੁਦ ਮੁਕੰਮਲ ਕੀਤਾ ਹੈ, ਕਦਾਚਿੱਤ ਡਿਕਡੋਲੇ ਨਹੀਂ ਖਾਂਦਾ। ਹੇ ਨਾਨਕ! ਰੋਜ਼-ਬਰੋਜ਼ ਉਹ ਤਰੱਕੀ ਕਰਦਾ ਜਾਂਦਾ ਹੈ ਅਤੇ ਨਾਕਾਮਯਾਬ ਨਹੀਂ ਹੁੰਦਾ। SGGS Ang 300 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday...
12 October - 27 Assu - Saturday - Hukamnama
Publicado por Raman Sangha en
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥ तेरा कीआ मीठा लागै ॥ हरि नामु पदारथु नानकु मांगै ॥ Ŧerā kīā mīṯẖā lāgai. Har nām paḏārath Nānak māʼngai. Your actions seem so sweet to me. Nanak begs for the treasure of the Naam, the Name of the Lord. ਤੇਰੇ ਕਰਤਬ ਮੈਨੂੰ ਮਿੱਠੜੇ ਲੱਗਦੇ ਹਨ।ਨਾਨਕ ਵਾਹਿਗੁਰੂ ਦੇ ਨਾਮ ਦੀ ਦੌਲਤ ਦੀ ਯਾਚਨਾ ਕਰਦਾ ਹੈ। SGGS Ang 394 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh #blessingsonus #punjabibooks
10 October - Thursday - 25 Assu - Hukamnama
Publicado por Raman Sangha en
ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥ सुख मै बहु संगी भए दुख मै संगि न कोइ ॥ कहु नानक हरि भजु मना अंति सहाई होइ ॥ Sukẖ mai baho sangī bẖae ḏukẖ mai sang na koe. Kaho Nānak har bẖaj manā anṯ sahāī hoe. In good times, there are many companions around, but in bad times, there is no one at all. Says Nanak, vibrate, and meditate on the Lord; He shall be your only Help and Support in the end. ਲਹਿਰ ਬਹਿਰ ਅੰਦਰ ਆਦਮੀ ਦੇ ਬਹੁਤੇ ਬੇਲੀ ਹੁੰਦੇ ਹਨ, ਪ੍ਰੰਤੂ ਬਿਪਤਾ ਅੰਦਰ ਉਸ ਦਾ ਕੋਈ ਬੇਲੀ ਨਹੀਂ ਬਣਦਾ। ਗੁਰੂ...
09 October - 24 Assu - Wednesday - Hukamnama
Publicado por Raman Sangha en
ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ हउ आइआ दूरहु चलि कै मै तकी तउ सरणाइ जीउ ॥ मै आसा रखी चिति महि मेरा सभो दुखु गवाइ जीउ ॥ Hao āiā ḏẖūrahu cẖal kai mai ṯakī ṯao sarṇāe jīo. Mai āsā rakẖī cẖiṯ mėh merā sabẖo ḏukẖ gavāe jīo. I have come so far, seeking the Protection of Your Sanctuary. Within my mind, I place my hopes in You; please, take my pain and suffering away! ਮੈਂ (ਚੌਰਾਸੀ ਲੱਖ ਦੇ) ਦੂਰ ਦੇ ਪੈਂਡੇ ਤੋਂ ਤੁਰ ਕੇ ਆਇਆ ਹਾਂ, ਹੁਣ ਮੈਂ ਤੇਰਾ ਆਸਰਾ ਤੱਕਿਆ ਹੈ। ਮੈਂ ਆਪਣੇ ਚਿੱਤ ਵਿਚ ਇਹ ਆਸ ਰੱਖੀ...
08 October - 23 Assu - Tuesday - Hukamnama
Publicado por Raman Sangha en
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ. O Dear Lord, You are the honour of the dishonoured. You make the unworthy ones worthy, O my Lord of the Universe; I am a sacrifice to Your almighty creative power. ਹੇ ਵਾਹਿਗੁਰੂ! ਤੂੰ ਨਿਪੱਤਿਆਂ ਦੀ ਪੱਤ ਹੈ। ਸ੍ਰਿਸ਼ਟੀ ਦਾ ਮਾਲਕ ਵਾਹਿਗੁਰੂ ਨਿਕੰਮਿਆਂ ਨੂੰ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ ਜਾਂਦਾ ਹਾਂ। SGGS Ang 624 #Assu #Assard #asu #Assoo #Sangrand #sangrandh...