News
19 March - 6 Chet - Wednesday - Hukamnama
Publicado por Raman Sangha en
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ नानक चिंता मति करहु चिंता तिस ही हेइ ॥जल महि जंत उपाइअनु तिना भि रोजी देइ ॥ Nānak cẖinṯā maṯ karahu cẖinṯā ṯis hī hee. Jal mėh janṯ upāian ṯinā bẖė rojī ḏee. O Nanak, don't be anxious; the Lord will take care of you. He created the creatures in water, and He gives them their nourishment. ਨਾਨਕ, ਤੂੰ ਆਪਣੀ ਉਪਜੀਵਕਾ ਬਾਰੇ ਫਿਕਰ ਨਾਂ ਕਰ। ਤੇਰੀ ਫਿਕਰ ਚਿੰਤਾ ਉਸ ਨੂੰ ਹੈ। ਪਾਣੀ ਵਿੱਚ ਉਸ ਨੇ ਜੀਵ ਪੈਦਾ ਕੀਤੇ ਹਨ, ਉਨ੍ਹਾਂ ਨੂੰ ਭੀ ਇਹ ਉਪਜੀਵਕਾ ਦਿੰਦਾ ਹੈ। SGGS Ang 955 #chet #chait #chat #chaitar #chatar #chetar #sangraand #warm #Sangrand #sangrandh...
18 March - 5 Chet - Tuesday - Hukamnama
Publicado por Raman Sangha en
ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ आपे करन करावन जोगु ॥ प्रभ भावै सोई फुनि होगु ॥ Āpe karan karāvan jog. Parabẖ bẖāvai soī fun hog. He Himself is the Doer, the Cause of causes. Whatever pleases God, ultimately comes to pass. ਪ੍ਰਭੂ ਖੁਦ ਕੰਮ ਕਰਨ ਅਤੇ ਕਰਾਉਣ ਦੇ ਸਮਰਥ ਹੈ। ਜੋ ਕੁਛ ਵਾਹਿਗੁਰੂ ਨੂੰ ਚੰਗਾ ਲੱਗਦਾ, ਓਹੀ, ਆਖਰਕਾਰ ਹੁੰਦਾ ਹੈ। SGGS Ang 275 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus
17 March - Monday - 4 Chet - Hukamnama
Publicado por Raman Sangha en
ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥ मेरे साजन हरि हरि नामु समालि ॥ साधू संगति मनि वसै पूरन होवै घाल ॥ Mere sājan har har nām samāl. Sāḏẖū sangaṯ man vasai pūran hovai gẖāl. O my friend, reflect upon the Name of the Lord, Har, Har In the Saadh Sangat, He dwells within the mind, and one's works are brought to perfect fruition. ਮੇਰੇ ਮਿਤ੍ਰ ਤੂੰ ਵਾਹਿਗੁਰੂ ਸੁਆਮੀ ਦੇ ਨਾਮ ਦਾ ਸਿਮਰਨ ਕਰ। ਗੁਰੂ ਦੀ ਸੰਗਤ ਅੰਦਰ ਵਾਹਿਗੁਰੂ ਬੰਦੇ ਦੇ ਚਿੱਤ ਵਿੱਚ ਟਿਕ ਜਾਂਦਾ ਹੈ ਅਤੇ ਉਸ ਦੀ ਸੇਵਾ ਸਫਲ ਹੋ ਜਾਂਦੀ ਹੈ। SGGS Ang 52 #chet #chait #chat #chaitar #chatar #chetar #sangraand #warm #Sangrand...
16 March - Sunday - 3 Chet - Hukamnama
Publicado por Raman Sangha en
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥ तू काहे डोलहि प्राणीआ तुधु राखैगा सिरजणहारु ॥ जिनि पैदाइसि तू कीआ सोई देइ आधारु ॥ Ŧū kāhe dolėh parāṇīā ṯuḏẖ rākẖaigā sirjaṇhār. Jin paiḏāis ṯū kīā soī ḏee āḏẖār. Why do you waver, O mortal being? The Creator Lord Himself shall protect you. He who created you, will also give you nourishment. ਤੂੰ ਕਿਉਂ ਡਿੱਕੋਡੋਲੇ ਖਾਂਦਾ ਹੈ।, ਹੇ ਫਾਨੀ ਬੰਦੇ! ਕਰਤਾਰ ਤੇਰੀ ਰੱਖਿਆ ਕਰੇਗਾ। ਜਿਸ ਨੇ ਤੈਨੂੰ ਜਨਮ ਦਿੱਤਾ ਹੈ, ਉਹੀ ਹੀ ਤੈਨੂੰ ਆਹਾਰ ਵੀ ਦੇਵੇਗਾ। SGGS Ang 724 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes...
15 March - 2 Chet - Saturday - Hukamnama
Publicado por Raman Sangha en
ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥ Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo. God is All-powerful, Vast, Lofty and Infinite. The Naam is overflowing with the nine treasures. In the beginning, in the middle, and in the end, there is God. Nothing else even comes close to Him. ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ ਲਬਾਲਬ ਹਨ। ਆਰੰਭ, ਅਖੀਰ ਅਤੇ...