News

08 December - Sunday - 23 Maggar - Hukamnama

Publicado por Raman Sangha en

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥   तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥   Ŧere kavan kavan guṇ kahi kahi gāvā ṯū sāhib guṇī niḏẖānā. Ŧumrī mahimā baran na sākao ṯūʼn ṯẖākur ūcẖ bẖagvānā.   Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent.   ਤੇਰੀਆਂ ਕਿਹੜੀਆਂ ਕਿਹੜੀਆਂ ਖੂਬੀਆਂ ਮੈਂ ਆਖਾਂ, ਬੋਲਾਂ ਤੇ ਗਾਇਨ ਕਰਾਂ? ਤੂੰ ਹੇ ਵਾਹਿਗੁਰੂ! ਵਡਿਆਈਆਂ ਦਾ...

Leer más →


07 December - Saturday - 22 Maggar - Hukamnama

Publicado por Raman Sangha en

ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥   पूरनु कबहु न डोलता पूरा कीआ प्रभ आपि ॥ दिनु दिनु चड़ै सवाइआ नानक होत न घाटि ॥   Pūran kabahu na dolṯā pūrā kīā parabẖ āp. Ḏin ḏin cẖaṛai savāiā Nānak hoṯ na gẖāt.   The perfect person never wavers; God Himself made him perfect. Day by day, he prospers; O Nanak, he shall not fail.   ਮੁਕੰਮਲ ਇਨਸਾਨ ਜਿਸ ਨੂੰ ਸੁਆਮੀ ਨੇ ਖੁਦ ਮੁਕੰਮਲ ਕੀਤਾ ਹੈ, ਕਦਾਚਿੱਤ ਡਿਕਡੋਲੇ ਨਹੀਂ ਖਾਂਦਾ। ਹੇ ਨਾਨਕ! ਰੋਜ਼-ਬਰੋਜ਼ ਉਹ ਤਰੱਕੀ ਕਰਦਾ ਜਾਂਦਾ ਹੈ ਅਤੇ ਨਾਕਾਮਯਾਬ ਨਹੀਂ ਹੁੰਦਾ। SGGS Ang 300 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji...

Leer más →


6 December - Friday - 21 Maggar - Hukamnama

Publicado por Raman Sangha en

ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥   ता की रजाइ लेखिआ पाइ अब किआ कीजै पांडे ॥ हुकमु होआ हासलु तदे होइ निबड़िआ हंढहि जीअ कमांदे ॥   Ŧā kī rajāe lekẖiā pāe ab kiā kījai pāʼnde. Hukam hoā hāsal ṯaḏe hoe nibṛiā handẖėh jīa kamāʼnḏe.   By His Command, we receive our pre-ordained rewards; so what can we do now, O Pandit? When His Command is received, then it is decided; all beings move and act accordingly.   ਉਸ ਦੇ ਹੁਕਮ ਤਾਬੇ ਜਿਹੜਾ ਕੁਛ ਸਾਡੇ ਲਈ ਲਿਖਿਆ ਹੋਇਆਂ ਹੈ, ਉਹ ਅਸੀਂ ਲੈਂਦੇ ਹਾਂ। ਹੁਣ ਅਸੀਂ ਕੀ ਕਰ ਸਕਦੇ ਹਾਂ, ਹੇ ਪੰਡਤ? ਜਦ ਪ੍ਰਭੂ...

Leer más →


5 December - Thursday - 20 Maggar - Hukamnama

Publicado por Raman Sangha en

ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥   खोइ खहड़ा भरमु मन का सतिगुर सरणी जाइ ॥ करमु जिस कउ धुरहु लिखिआ सोई कार कमाइ ॥   Kẖoe kẖahṛā bẖaram man kā saṯgur sarṇī jāe. Karam jis kao ḏẖarahu likẖiā soī kār kamāe.   Eradicate the stubbornness and doubt of your mind and go to the Sanctuary of the True Guru. He alone does such deeds, who has such pre-ordained karma.   ਤੂੰ ਆਪਣੇ ਮਨੂਏ ਦੀ ਜ਼ਿੱਦ ਬਹਿਸ ਨੂੰ ਛੱਡ ਦੇ ਅਤੇ ਸੱਚੇ ਗੁਰਾਂ ਦੀ ਪਨਾਹ ਲੈ। ਕੇਵਲ ਉਹ ਹੀ ਨੇਕ ਅਮਲ ਕਮਾਉਂਦਾ ਹੈ ਜਿਸ ਦੇ ਭਾਗਾਂ ਵਿੱਚ ਪ੍ਰਭੂ ਨੇ ਐਹੋ ਜੇਹਾ ਲਿਖਿਆ ਹੋਇਆ ਹੈ।...

Leer más →


4 December - 19 Maggar - Wednesday - Hukamnama

Publicado por Raman Sangha en

ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥ ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥   सरब धारन प्रतिपारन इक बिनउ दीना ॥तुमरी बिधि तुम ही जानहु तुम जल हम मीना ॥   Sarab ḏẖāran parṯipāran ik bino ḏīnā. Ŧumrī biḏẖ ṯum hī jānhu ṯum jal ham mīnā.   You support and cherish all; I am meek and humble - this is my only prayer. You alone know Your Way; You are the water, and I am the fish.   ਹੇ ਸਾਈਂ! ਤੂੰ ਸਾਰਿਆਂ ਨੂੰ ਆਸਰਾ ਦਿੰਦਾ ਅਤੇ ਪਾਲਦਾ ਹੈਂ। ਮੈਂ ਮਸਕੀਨ, ਇਕ ਬੇਨਤੀ ਕਰਦਾ ਹਾਂ। ਆਪਣੀ ਰੀਤੀ ਨੂੰ ਕੇਵਲ ਤੂੰ ਆਪ ਹੀ ਜਾਣਦਾ ਹੈਂ। ਤੂੰ ਪਾਣੀ ਹੈ ਅਤੇ ਮੈਂ ਮੱਛੀ। SGGS Ang 1005...

Leer más →