ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥
वडै भागि भेटे गुरदेवा ॥ कोटि पराध मिटे हरि सेवा ॥
vadai bẖāg bẖete gurḏevā.
Kot parāḏẖ mite har sevā.
By great good fortune, one meets the Divine Guru.
Millions of sins are erased by serving the Lord.
ਭਾਰੇ ਚੰਗੇ ਕਰਮਾਂ ਰਾਹੀਂ ਬੰਦਾ ਰੱਬ ਰੂਪ ਗੁਰਾਂ ਨਾਲ ਮਿਲਦਾ ਹੈ।ਸੁਆਮੀ ਦੀ ਚਾਕਰੀ ਦੁਆਰਾ ਕ੍ਰੋੜਾਂ ਹੀ ਪਾਪ ਨਸ਼ਟ ਹੋ ਜਾਂਦੇ ਹਨ।
SGGS Ang 683
#chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #March #April