05 November - Sunday - 20 Kattak - Hukamnama

Publié par Raman Sangha le

ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥ जिस की बसतु तिसु आगै राखै ॥प्रभ की आगिआ मानै माथै ॥ उस ते चउगुन करै निहालु ॥ नानक साहिबु सदा दइआलु ॥ Jis kī basaṯ ṯis āgai rākẖai. Parabẖ kī āgiā mānai māthai. Us ṯe cẖaugun karai nihāl. Nānak sāhib saḏā ḏaiāl. When one offers to the Lord, that which belongs to the Lord, and willingly abides by the Will of God's Order, the Lord will make him happy four times over. O Nanak, our Lord and Master is merciful forever. ਜਿਸ ਦੀ ਵਸਤੂ ਹੈ, ਉਸ ਨੂੰ ਉਹ ਉਸ ਦੇ ਮੂਹਰੇ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਸਾਹਿਬ ਦਾ ਹੁਕਮ ਖਿੜੇ ਮੱਥੇ ਮੰਨਣਾ ਯੋਗ ਹੈ। ਉਸ ਉਤੇ ਸੁਆਮੀ ਉਸ ਨੂੰ ਚਾਰ ਗੁਣਾ ਪ੍ਰਸੰਨ ਕਰੇਗਾ। ਨਾਨਕ ਸੁਆਮੀ ਸਦੀਵ ਹੀ ਮਿਹਰਬਾਨ ਹੈ। SGGS Ang 268 Enjoy 20% off at www.OnlineSikhStore.com Discount Code WAHEGURU #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru

0 commentaires

Laissez un commentaire