ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥
मेरे साहा मै हरि दरसन सुखु होइ ॥
हमरी बेदनि तू जानता साहा अवरु किआ जानै कोइ ॥
Mere sāhā mai har ḏarsan sukẖ hoe.
Hamrī beḏan ṯū jānṯā sāhā avar kiā jānai koe.
O my King, beholding the Blessed Vision of the Lord's Darshan, I am at peace. You alone know my inner pain, O King; what can anyone else know?
ਮੇਰੇ ਸੁਆਮੀ ਵਾਹਿਗੁਰੂ ਦਾ ਦੀਦਾਰ ਵੇਖ ਕੇ ਮੈਂ ਸੁਖ ਪਾਉਂਦਾ ਹਾਂ। ਮੇਰੀ ਪੀੜ ਨੂੰ ਤੂੰ ਜਾਣਦਾ ਹੈਂ, ਹੇ ਪਾਤਸ਼ਾਹ! ਹੋਰ ਕੋਈ ਕੀ ਜਾਣ ਸਕਦਾ ਹੈ?
SGGS pp 670, Guru Ram Das Ji
#Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline