12 March - Tuesday - 29 Faggan - Hukamnama

Publié par Raman Sangha le

ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥  
ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥
 
अंनु खाणा कपड़ु पैनणु दीआ रस अनि भोगाणी ॥
जिनि दीए सु चिति न आवई पसू हउ करि जाणी ॥  
 
Ann kẖāṇā kapaṛ painaṇ ḏīā ras an bẖogāṇī. 
Jin ḏīe so cẖiṯ na āvī pasū hao kar jāṇī.  
 
He gave them corn to eat, clothes to wear, and other pleasures to enjoy. But they do not remember the One who gave them all this. The animals think that they made themselves!  
 
ਉਸ ਨੇ ਮੈਨੂੰ ਅੰਨ ਖਾਣ ਨੂੰ ਦਿੱਤਾ ਹੈ, ਕੱਪੜਾ ਪਹਿਨਣ ਨੂੰ ਦਿੱਤਾ ਹੈ, ਹੋਰ ਅਨੇਕਾਂ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ ਹਨ। ਪਰ ਜਿਸ ਪਰਮਾਤਮਾ ਨੇ ਇਹ ਸਾਰੇ ਪਦਾਰਥ ਦਿੱਤੇ ਹਨ, ਉਹ ਮੈਨੂੰ ਕਦੇ ਚੇਤੇ ਭੀ ਨਹੀਂ ਆਉਂਦਾ ਹੈ। ਮੈਂ (ਮੂਰਖ-) ਪਸ਼ੂ ਆਪਣੇ ਆਪ ਨੂੰ ਵੱਡਾ ਕਰ ਕੇ ਜਾਣਦਾ ਹਾਂ।
SGGS Ang 167
#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbanipage #March

0 commentaires

Laissez un commentaire