17 September - Saturday -01 Assu - Sangraad - Hukamnama

Publié par Raman Sangha le

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ असुनि प्रेम उमाहड़ा किउ मिलीऐ हरि जाइ ॥ मनि तनि पिआस दरसन घणी कोई आणि मिलावै माइ ॥ Asun parem umāhṛā kio milīai har jāe. Man ṯan piās ḏarsan gẖaṇī koī āṇ milāvai māe. In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won't someone please come and lead me to him, O my mother. ਅੱਸੂ ਵਿੱਚ ਪ੍ਰਭੂ ਦੀ ਪ੍ਰੀਤ ਮੇਰੇ ਅੰਦਰੋਂ ਉਛਲ ਉਛਲ ਕੇ ਪੈ ਰਹੀ ਹੈ। ਮੈਂ ਕਿਸ ਤਰ੍ਹਾਂ ਜਾ ਕੇ ਵਾਹਿਗੁਰੂ ਨੂੰ ਮਿਲਾ? ਮੇਰੀ ਆਤਮਾ ਦੇ ਦੇਹਿ ਅੰਦਰ ਸਾਹਿਬ ਦੇ ਦੀਦਾਰ ਦੀ ਬਹੁਤੀ ਤ੍ਰੇਹ ਹੈ। ਹੇ ਮਾਤਾ! ਕੋਈ ਆ ਕੇ ਮੈਨੂੰ ਉਸ ਨਾਲ ਮਿਲਾ ਦੇਵੇ। SGGS Ang 135 #assu #aasu #assan #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad

0 commentaires

Laissez un commentaire