18 December - Sunday -03 Poh - Hukamnama

Publié par Raman Sangha le

ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥
ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥
 
जिनी चलणु जाणिआ से किउ करहि विथार ॥
चलण सार न जाणनी काज सवारणहार ॥
 
Jinī cẖalaṇ jāṇiā se kio karahi vithār.
Cẖalaṇ sār na jāṇnī kāj savāraṇhār.
 
They know that they will have to depart, so why do they make such ostentatious displays? Those who do not know that they will have to depart, continue to arrange their affairs.
 
ਜੋ ਅਨੁਭਵ ਕਰ ਲੈਂਦੇ ਹਨ, ਕਿ ਉਨ੍ਹਾਂ ਟੁਰ ਜਾਣਾ ਹੈ ਉਹ ਕਿਉਂ ਅਡੰਬਰ ਰਚਦੇ ਹਨ? ਜਿਨ੍ਹਾਂ ਨੂੰ ਟੁਰ ਜਾਣ ਦਾ ਕੋਈ ਖਿਆਲ ਨਹੀਂ, ਉਹ ਆਪਣੇ ਸੰਸਾਰੀ ਵਿਹਾਰਾਂ ਨੂੰ ਰਾਸ ਕਰਨ ਵਿੱਚ ਲੱਗੇ ਰਹਿੰਦੇ ਹਨ।
SGGS Ang 787
#winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore

0 commentaires

Laissez un commentaire