18 December - Wednesday - 4 Poh - Hukamnama

Publié par Raman Sangha le

ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥
ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥
ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥
 
मेरा पिआरा प्रीतमु सतिगुरु रखवाला ॥
हम बारिक दीन करहु प्रतिपाला ॥
मेरा मात पिता गुरु सतिगुरु पूरा गुर जल मिलि कमलु विगसै जीउ ॥
 
Merā piārā parīṯam saṯgur rakẖvālā.
Ham bārik ḏīn karahu parṯipālā.
Merā māṯ piṯā gur saṯgur pūrā gur jal mil kamal vigsai jīo.
 
My Darling Beloved True Guru is my Protector. I am a helpless child-please cherish me. The Guru, the Perfect True Guru, is my Mother and Father. Obtaining the Water of the Guru, the lotus of my heart blossoms forth.
 
ਮੇਰਾ ਮਿਠੜਾ ਦਿਲਬਰ, ਸਚਾ ਗੁਰੂ ਮੇਰੀ ਰਖਿਆ ਕਰਨ ਵਾਲਾ ਹੈ। ਮੈਂ ਇਕ ਬੇਬਸ ਬਾਲ ਹਾਂ ਮੇਰੀ ਪਾਲਣਾ ਪੋਸਣਾ ਕਰ, ਹੇ ਮੇਰੇ ਗੁਰਦੇਵ! ਵਿਸ਼ਾਲ ਅਤੇ ਪੂਰਨ ਸਚੇ ਗੁਰੂ ਜੀ ਮੇਰੀ ਅਮੜੀ ਅਤੇ ਬਾਬਲ ਹਨ। ਗੁਰੂ-ਪਾਣੀ ਨੂੰ ਪਰਾਪਤ ਕਰਨ ਦੁਆਰਾ ਮੇਰਾ ਦਿਲ-ਕੰਵਲ ਖਿੜ ਜਾਂਦਾ ਹੈ।
SGGS Ang 94
 
#poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desimonth #blessingsonus

0 commentaires

Laissez un commentaire