19 August - Saturday - 3 Bhaadon - Hukamnama
Publié par Raman Sangha le
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥
ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥
करण कारण एकु ओही जिनि कीआ आकारु ॥
तिसहि धिआवहु मन मेरे सरब को आधारु ॥
Karaṇ kāraṇ ek ohī jin kīā ākār.
Ŧisėh ḏẖiāvahu man mere sarab ko āḏẖār.
The One Lord is the Doer, the Cause of causes, who has created the creation. Meditate on the One, O my mind, who is the Support of all.
ਉਹ ਅਦੁੱਤੀ ਸਾਹਿਬ, ਜਿਸ ਨੇ ਆਲਮ ਸਾਜਿਆ ਹੈ, ਢੋ-ਮੇਲ ਮੇਲਣਹਾਰ ਹੈ। ਉਸ ਦਾ ਸਿਮਰਨ ਕਰ, ਹੇ ਮੇਰੀ ਜਿੰਦੜੀਏ! ਜੋ ਸਾਰਿਆਂ ਦਾ ਆਸਰਾ ਹੈ।
SGGS Ang 51
#bhaadron #bhadron #bhadon #bhado #bhaado #bhaadon #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #August #july #hard #desimonth #gurbanivaak #vaak #rain