20 May - Friday - 07 Jeth - Hukamnama

Publié par Raman Sangha le

ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥ किआ हंसु किआ बगुला जा कउ नदरि करेइ ॥ जो तिसु भावै नानका कागहु हंसु करेइ ॥ Kiā hans kiā bagulā jā kao naḏar karei. Jo ṯis bẖāvai nānkā kāgahu hans karei. Which is the swan, and which is the crane? It is only by His Glance of Grace. Whoever is pleasing to Him, O Nanak, is transformed from a crow into a swan. ਕੀ ਹੰਸ ਹੈ ਤੇ ਕੀ ਇਕ ਬੱਗ? ਸਾਹਿਬ ਜਿਸ ਤੇ ਚਾਹੇ ਰਹਿਮ ਕਰ ਦੇਵੇ। ਜਿਹੜਾ ਉਸ ਨੂੰ ਚੰਗਾ ਲਗਦਾ ਹੈ, ਹੇ ਨਾਨਕ! ਉਸ ਨੂੰ ਉਹ ਕਾਂ ਤੋਂ ਰਾਜ ਹੰਸ ਬਣਾ ਦਿੰਦਾ ਹੈ। SGGS Ang 91 #jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 commentaires

Laissez un commentaire