20 September - Friday - 5 Assu - Hukamnama

Publié par Raman Sangha le

ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥
ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥
 
नानक बेड़ी सच की तरीऐ गुर वीचारि ॥
इकि आवहि इकि जावही पूरि भरे अहंकारि ॥
मनहठि मती बूडीऐ गुरमुखि सचु सु तारि ॥
 
Nānak beṛī sacẖ kī ṯarīai gur vīcẖār.
Ik āvahi ik jāvhī pūr bẖare ahaʼnkār.
Manhaṯẖ maṯī būdīai gurmukẖ sacẖ so ṯār.
 
O Nanak, the Boat of Truth will ferry you across; contemplate the Guru. Some come, and some go; they are totally filled with egotism. Through stubborn-mindedness, the intellect is drowned; one who becomes Gurmukh and truthful is saved.
 
ਨਾਨਕ ਗੁਰਾਂ ਦੀ ਪ੍ਰਬੀਨ ਸਿਆਣਪ ਦੁਆਰਾ, ਸੱਚ ਦੀ ਕਿਸ਼ਤੀ ਇਨਸਾਨ ਨੂੰ ਪਾਰ ਲੈ ਜਾਂਦੀ ਹੈ। ਹੰਕਾਰ ਨਾਲ ਪੂਰਤ ਮਨੁੱਖਾਂ ਦੇ ਸਮੁਦਾਇ ਵਿਚੋਂ ਕਈ ਆਉਂਦੇ ਤੇ ਕਈ ਜਾਂਦੇ ਹਨ। ਮਨੂਏ ਦੀ ਜ਼ਿੱਦ ਰਾਹੀਂ ਅਕਲ ਵਾਲਾ ਆਦਮੀ ਡੁੱਬ ਜਾਂਦਾ ਹੈ ਅਤੇ ਗੁਰਾਂ ਦੇ ਰਾਹੀਂ ਸੱਚਾ ਆਦਮੀ ਬਚ ਜਾਂਦਾ ਹੈ।
SGGS Ang 20
#Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh #blessingsonus #punjabibooks

0 commentaires

Laissez un commentaire