24 June - Friday - 10 Haard - Hukamnama

Publié par Raman Sangha le

ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥  ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥ निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥ Ninḏā bẖalī kisai kī nāhī manmukẖ mugaḏẖ karann. Muh kāle ṯin ninḏkā narke gẖor pavann. It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. ਕਿਸੇ ਨੂੰ ਭੀ ਕਲੰਕਤ ਕਰਨਾ ਚੰਗਾ ਨਹੀਂ। ਕੇਵਲ ਮੂਰਖ ਆਧਰਮੀ ਹੀ ਇਹ ਕੁਝ ਕਰਦੇ ਹਨ। ਉਨ੍ਹਾਂ ਦੂਸ਼ਣ ਲਾਉਣ ਵਾਲਿਆਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ ਅਤੇ ਉਹ ਭਿਆਨਕ ਦੋਜਖ ਅੰਦਰ ਪੈਂਦੇ ਹਨ।  SGGS Ang 755 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 commentaires

Laissez un commentaire