29 September - Friday - 13 Assu - Hukamnama

Publié par Raman Sangha le

ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥ बलु छुटकिओ बंधन परे कछू न होत उपाइ ॥ कहु नानक अब ओट हरि गज जिउ होहु सहाइ ॥ Bal cẖẖutkio banḏẖan pare kacẖẖū na hoṯ upāe. Kaho Nānak ab ot har gaj jio hohu sahāe. My strength is exhausted, and I am in bondage; I cannot do anything at all. Says Nanak, now, the Lord is my Support; He will help me, as He did the elephant. ਮੇਰੀ ਸਤਿਆ ਖਤਮ ਹੋ ਗਈ ਹੈ, ਮੈਨੂੰ ਬੇੜੀਆਂ ਪਈਆਂ ਹੋਈਆਂ ਹਨ ਅਤੇ ਮੈਂ ਕੋਈ ਭੀ ਉਪਰਾਲਾ ਨਹੀਂ ਕਰ ਸਕਦਾ।ਗੁਰੂ ਜੀ ਆਖਦੇ ਹਨ, ਹੁਣ ਕੇਵਲ ਵਾਹਿਗੁਰੂ ਹੀ ਮੇਰੀ ਪਨਾਹ ਹੈ। ਉਹ ਮੇਰੀ ਸਹਾਇਤਾ ਕਰੇਗਾ, ਜਿਸ ਤਰ੍ਹਾਂ ਉਸ ਨੇ ਹਾਥੀ ਦੀ ਕੀਤੀ ਸੀ। SGGS Ang 1429 Enjoy 20% off at www.OnlineSikhStore.com Discount Code WAHEGURU #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru

0 commentaires

Laissez un commentaire