6 May - 24 Vaisakh - Monday - Hukamnama

Publié par Raman Sangha le

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥
 
जिस के सिर ऊपरि तूं सुआमी सो दुखु कैसा पावै ॥
बोलि न जाणै माइआ मदि माता मरणा चीति न आवै ॥
 
Jis ke sir ūpar ṯūʼn suāmī so ḏukẖ kaisā pāvai.
Bol na jāṇai māiā maḏ māṯā marṇā cẖīṯ na āvai.
 
When You stand over our heads, O Lord and Master, how can we suffer in pain? The mortal being does not know how to chant Your Name - he is intoxicated with the wine of Maya, and the thought of death does not even enter his mind.
 
ਜਿਸ ਦੇ ਸੀਸ ਉਤੇ ਤੂੰ ਹੈ, ਹੇ ਸਾਹਿਬ! ਉਹ ਤਕਲੀਫ ਕਿਸ ਤਰ੍ਹਾਂ ਪਾ ਸਕਦਾ ਹੈ?ਧਨ-ਦੌਲਤ ਦੀ ਸ਼ਰਾਬ ਨਾਲ ਮਤਵਾਲਾ ਹੋਇਆ ਹੋਇਆ ਪ੍ਰਾਣੀ ਸੱਚੇ ਨਾਮ ਦੇ ਉਚਾਰਨ ਕਰਨ ਨੂੰ ਨਹੀਂ ਜਾਣਦਾ ਅਤੇ ਮੌਤ ਨੂੰ ਯਾਦ ਹੀ ਨਹੀਂ ਕਰਦਾ।
SGGS Ang 749
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

0 commentaires

Laissez un commentaire