News — #assu #aasu #assan
12 October - Wednesday - 26 Assu - Hukamnama
Publié par Raman Sangha le
ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥ सोग रोग बिपति अति भारी ॥ दूरि भई जपि नामु मुरारी ॥ Sog rog bipaṯ aṯ bẖārī. Ḏūr bẖaī jap nām murārī. Sorrow, disease and the most terrible calamities are removed by meditating on the Naam, the Name of the Lord. ਅਫਸੋਸ, ਬੀਮਾਰੀਆਂ ਅਤੇ ਪਰਮ ਵੱਡੀਆਂ ਮੁਸੀਬਤਾਂ, ਸਾਹਿਬ ਦੇ ਨਾਮ ਦਾ ਸਿਮਰਨ ਕਰਨ ਦੁਆਰਾ ਰਫਾ ਹੋ ਜਾਂਦੀਆਂ ਹਨ। SGGS Ang 902 #assu #aasu #assan #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
11 October - Tuesday - 25 Assu - Hukamnama
Publié par Raman Sangha le
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ Mere sāhā mai har ḏarsan sukẖ hoe. Hamrī beḏan ṯū jānṯā sāhā avar kiā jānai koe. O my King, beholding the Blessed Vision of the Lord's Darshan, I am at peace. You alone know my inner pain, O King; what can anyone else know? ਮੇਰੇ ਸੁਆਮੀ ਵਾਹਿਗੁਰੂ ਦਾ ਦੀਦਾਰ ਵੇਖ ਕੇ ਮੈਂ ਸੁਖ ਪਾਉਂਦਾ ਹਾਂ। ਮੇਰੀ ਪੀੜ ਨੂੰ ਤੂੰ ਜਾਣਦਾ ਹੈਂ, ਹੇ ਪਾਤਸ਼ਾਹ! ਹੋਰ...
10 October - Monday - 24 Assu - Hukamnama
Publié par Raman Sangha le
ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥ हरि जीउ तू मेरा इकु सोई ॥ तुधु जपी तुधै सालाही गति मति तुझ ते होई ॥ Har jīo ṯū merā ik soī. Ŧuḏẖ japī ṯuḏẖai sālāhī gaṯ maṯ ṯujẖ ṯe hoī. O Dear Lord, You are my One and Only. I meditate on You and praise You; salvation and wisdom come from You. ਮੇਰੇ ਮਹਾਰਾਜ ਵਾਹਿਗੁਰੂ ਕੇਵਲ ਤੂੰ ਹੀ ਮੇਰਾ ਸ੍ਰੇਸ਼ਟ ਸੁਆਮੀ ਹੈ। ਤੈਨੂੰ ਹੀ ਮੈਂ ਸਿਮਰਦਾ ਹਾਂ, ਤੇਰਾ ਹੀ ਮੈਂ ਜੱਸ ਕਰਦਾ ਹਾਂ ਅਤੇ ਤੇਰੇ ਪਾਸੋਂ ਹੀ ਮੈਂ ਮੁਕਤੀ ਤੇ ਸਿਖਮਤ ਪਰਾਪਤ ਕਰਦਾ ਹਾਂ। SGGS Ang 1333 #assu #aasu #assan #Hukamnama #hukamnamasahib...
09 October - Sunday - 23 Assu - Hukamnama
Publié par Raman Sangha le
ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥ साधू सतगुरु जे मिलै ता पाईऐ गुणी निधानु ॥ Sāḏẖū saṯgur je milai ṯā pāīai guṇī niḏẖān. One who meets with the Holy True Guru finds the Treasure of Excellence. ਜੇਕਰ ਬੰਦੇ ਨੂੰ ਸੰਤ-ਸਰੂਪ ਸੱਚੇ ਗੁਰੂ ਜੀ ਮਿਲ ਪੈਣ, ਤਦ, ਉਹ ਉੱਚੇ ਗੁਣਾਂ ਦੇ ਖ਼ਜ਼ਾਨੇ (ਹਰੀ) ਨੂੰ ਪਾ ਲੈਂਦਾ ਹੈ। SGGS Ang 21 #assu #aasu #assan #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
08 October - Saturday - 22 Assu - Hukamnama
Publié par Raman Sangha le
ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥ फरीदा मै जानिआ दुखु मुझ कू दुखु सबाइऐ जगि ॥ ऊचे चड़ि कै देखिआ तां घरि घरि एहा अगि ॥ Farīḏā mai jāniā ḏukẖ mujẖ kū ḏukẖ sabāiai jag. Ūcẖe cẖaṛ kai ḏekẖiā ṯāʼn gẖar gẖar ehā ag. Fareed, I thought that I was in trouble; the whole world is in trouble! When I climbed the hill and looked around, I saw this fire in each and every home. ਫਰੀਦ ਮੇਰਾ ਖਿਆਲ ਸੀ ਕਿ ਮੈਨੂੰ ਇਕਲੇ ਨੂੰ ਹੀ ਤਕਲੀਫ ਹੈ,...