News — #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhs

3 September - Tuesday - 19 Bhaadon - Hukamnama

Publié par Raman Sangha le

ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥   गुरमुखि तोलि तोलाइसी सचु तराजी तोलु ॥ आसा मनसा मोहणी गुरि ठाकी सचु बोलु ॥   Gurmukẖ ṯol ṯolāisī sacẖ ṯarājī ṯol. Āsā mansā mohṇī gur ṯẖākī sacẖ bol.   As Gurmukh, they are weighed and measured, in the balance and the scales of Truth. The enticements of hope and desire are quieted by the Guru, whose Word is True.   ਸੱਚ ਦੀ ਤੱਕੜੀ ਤੇ ਸੱਚ ਦੇ ਵੱਟਿਆਂ ਨਾਲ ਮੁਖੀ ਗੁਰਦੇਵ ਜੀ ਖੁਦ ਜੋਖਦੇ ਤੇ ਹੋਰਨਾਂ ਤੋਂ ਜੁਖਾਉਂਦੇ ਹਨ। ਗੁਰੂ ਨੇ, ਜਿਸ ਦਾ ਬਚਨ ਸੱਚਾ ਹੈ, ਉਮੀਦ ਤੇ ਖਾਹਿਸ਼ ਜੋ ਸਾਰਿਆਂ ਨੂੰ ਬਹਿਕਾ ਲੈਦੀਆਂ ਹਨ, ਰੋਕ ਦਿੱਤੀਆਂ...

Plus →


2 September - Monday - 18 Bhaadon - Hukamnama

Publié par Raman Sangha le

ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥   जिस की बसतु तिसु आगै राखै ॥प्रभ की आगिआ मानै माथै ॥ उस ते चउगुन करै निहालु ॥ नानक साहिबु सदा दइआलु ॥   Jis kī basaṯ ṯis āgai rākẖai. Parabẖ kī āgiā mānai māthai. Us ṯe cẖaugun karai nihāl. Nānak sāhib saḏā ḏaiāl.   When one offers to the Lord, that which belongs to the Lord, and willingly abides by the Will of God's Order, the Lord will make him happy four times over. O Nanak, our Lord and Master is merciful forever.   ਜਿਸ ਦੀ ਵਸਤੂ ਹੈ, ਉਸ ਨੂੰ ਉਹ ਉਸ ਦੇ ਮੂਹਰੇ ਰੱਖਣੀ...

Plus →


1 September - Sunday - 17 Bhaadon - Hukamnama

Publié par Raman Sangha le

ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥   वडै भागि भेटे गुरदेवा ॥ कोटि पराध मिटे हरि सेवा ॥   vadai bẖāg bẖete gurḏevā. Kot parāḏẖ mite har sevā.   By great good fortune, one meets the Divine Guru. Millions of sins are erased by serving the Lord.   ਭਾਰੇ ਚੰਗੇ ਕਰਮਾਂ ਰਾਹੀਂ ਬੰਦਾ ਰੱਬ ਰੂਪ ਗੁਰਾਂ ਨਾਲ ਮਿਲਦਾ ਹੈ।ਸੁਆਮੀ ਦੀ ਚਾਕਰੀ ਦੁਆਰਾ ਕ੍ਰੋੜਾਂ ਹੀ ਪਾਪ ਨਸ਼ਟ ਹੋ ਜਾਂਦੇ ਹਨ। SGGS Ang 683 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhs #techcousins #blessingsonus #onlinesikhstore #onlinekarastore #sikhartefacts #smartfashionsuk

Plus →


31 August - Saturday - 16 Bhaadon - Hukamnama

Publié par Raman Sangha le

ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥   तुम दाते तुम पुरख बिधाते ॥तुम समरथ सदा सुखदाते ॥सभ को तुम ही ते वरसावै अउसरु करहु हमारा पूरा जीउ ॥   Ŧum ḏāṯe ṯum purakẖ biḏẖāṯe. Ŧum samrath saḏā sukẖḏāṯe. Sabẖ ko ṯum hī ṯe varsāvai aosar karahu hamārā pūrā jīo.   You are the Giver, You are the Architect of Destiny. You are All-powerful, the Giver of Eternal Peace. You bless everyone. Please bring my life to fulfillment.   ਤੂੰ, ਹੇ ਸੁਆਮੀ! ਦਾਤਾਰ ਹੈ ਅਤੇ ਤੂੰ ਹੀ ਬਲਵਾਨ ਕਿਸਮਤ ਦਾ ਲਿਖਾਰੀ। ਤੂੰ ਸਰਬ-ਸ਼ਕਤੀਮਾਨ ਹੈ ਅਤੇ ਤੂੰ ਹੀ ਹਮੇਸ਼ਾਂ ਆਰਾਮ-ਦੇਣਹਾਰ।ਸਾਰੇ ਤੇਰੇ ਕੋਲੋ ਬਰਕਤਾਂ ਪਰਾਪਤ ਕਰਦੇ...

Plus →


30 August - Friday - 15 Bhaadon - Hukamnama

Publié par Raman Sangha le

ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥   बिनु सबदै सभु जगु बउराना बिरथा जनमु गवाइआ ॥ अम्रितु एको सबदु है नानक गुरमुखि पाइआ ॥   sabḏai sabẖ jag baurānā birthā janam gavāiā. Amriṯ eko sabaḏ hai Nānak gurmukẖ pāiā.   Without the Shabad, the whole world is insane, and it loses its life in vain. The Shabad alone is Ambrosial Nectar; O Nanak, the Gurmukhs obtain it.   ਨਾਮ ਦੇ ਬਗੈਰ ਸਾਰੀ ਦੁਨੀਆ ਪਾਗਲ ਹੋਈ ਹੋਈ ਹੈ ਅਤੇ ਆਪਣਾ ਜੀਵਨ ਨਿਸਫਲ ਗੁਆ ਲੈਂਦੀ ਹੈ। ਨਾਨਕ, ਕੇਵਲ ਨਾਮ ਹੀ ਇਕੋ ਇਕ ਆਬਿ-ਹਿਯਾਤ ਹੈ ਅਤੇ ਗੁਰਾਂ ਦੇ ਰਾਹੀਂ ਇਹ ਪ੍ਰਾਪਤ ਹੁੰਦਾ ਹੈ। SGGS Ang 644 #Bhaadon #bhadon...

Plus →