News — #Haardh #Haar #Hardh
24 June - Friday - 10 Haard - Hukamnama
Publié par Raman Sangha le
ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥ निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥ Ninḏā bẖalī kisai kī nāhī manmukẖ mugaḏẖ karann. Muh kāle ṯin ninḏkā narke gẖor pavann. It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. ਕਿਸੇ ਨੂੰ ਭੀ ਕਲੰਕਤ ਕਰਨਾ ਚੰਗਾ ਨਹੀਂ। ਕੇਵਲ ਮੂਰਖ ਆਧਰਮੀ ਹੀ ਇਹ ਕੁਝ ਕਰਦੇ ਹਨ। ਉਨ੍ਹਾਂ ਦੂਸ਼ਣ ਲਾਉਣ ਵਾਲਿਆਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ ਅਤੇ ਉਹ ਭਿਆਨਕ ਦੋਜਖ ਅੰਦਰ ਪੈਂਦੇ ਹਨ। SGGS Ang 755 #haar #hardh #hard #Hukamnama...
23 June - Thursday - 09 Haard - Hukamnama
Publié par Raman Sangha le
ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥ जिसु मनि वसै नराइणो सो कहीऐ भगवंतु ॥ Jis man vasai nārāiṇo so kahīai bẖagvanṯ. That one, within whose mind the Lord abides, is said to be most fortunate. ਜਿਸ ਦੇ ਦਿਲ ਅੰਦਰ ਵਿਆਪਕ ਵਾਹਿਗੁਰੂ ਵਸਦਾ ਹੈ ਉਹ ਪਰਮ ਚੰਗੇ ਭਾਗਾਂ ਵਾਲਾ ਆਖਿਆ ਜਾਂਦਾ ਹੈ। SGGS Ang 137 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
21 June - Tuesday - 07 Haardh - Hukamnama
Publié par Raman Sangha le
ਅਗਿਆਨੁ ਅਧੇਰਾ ਸੰਤੀ ਕਾਟਿਆ ਜੀਅ ਦਾਨੁ ਗੁਰ ਦੈਣੀ ॥ ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥ अगिआनु अधेरा संती काटिआ जीअ दानु गुर दैणी ॥ करि किरपा करि लीनो अपुना जलते सीतल होणी ॥ Agiān aḏẖerā sanṯī kātiā jīa ḏān gur ḏaiṇī. Kar kirpā kar līno apunā jalṯe sīṯal hoṇī. The Saints dispel the darkness of ignorance; the Guru is the Giver of the gift of life. Granting His Grace, the Lord has made me His own; I was on fire, but now I am cooled. ਸਾਧੂ ਬੇਸਮਝੀ ਦੇ ਹਨ੍ਹੇਰੇ ਨੂੰ ਦੂਰ ਕਰ ਦਿੰਦੇ ਹਨ ਅਤੇ ਗੁਰੂ ਜੀ ਅਸਲ ਜੀਵਨ ਦੀ ਦਾਤ ਦੇਣ ਵਾਲੇ ਹਨ। ਆਪਣੀ ਮਿਹਰ ਧਾਰ ਕੇ, ਸੁਆਮੀ ਨੇ ਮੈਨੂੰ ਆਪਣਾ ਨਿੱਜ...
20 June - Monday - 06 Haardh - Hukamnama
Publié par Raman Sangha le
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ Mere sāhā mai har ḏarsan sukẖ hoe. Hamrī beḏan ṯū jānṯā sāhā avar kiā jānai koe. O my King, beholding the Blessed Vision of the Lord's Darshan, I am at peace. You alone know my inner pain, O King; what can anyone else know? ਮੇਰੇ ਸੁਆਮੀ ਵਾਹਿਗੁਰੂ ਦਾ ਦੀਦਾਰ ਵੇਖ ਕੇ ਮੈਂ ਸੁਖ ਪਾਉਂਦਾ ਹਾਂ। ਮੇਰੀ ਪੀੜ ਨੂੰ ਤੂੰ ਜਾਣਦਾ ਹੈਂ, ਹੇ ਪਾਤਸ਼ਾਹ! ਹੋਰ ਕੋਈ ਕੀ ਜਾਣ ਸਕਦਾ ਹੈ? SGGS Ang 670 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani...
19 June - Sunday - 05 Haard -Hukamnama
Publié par Raman Sangha le
ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ गुर बिनु को न दिखावई अंधी आवै जाइ ॥ Gur bin ko na ḏikẖāvaī anḏẖī āvai jāe. Without the Guru, no one is shown the Way. Like the blind, they continue coming and going. ਗੁਰਾਂ ਦੇ ਬਾਝੋਂ ਕੋਈਂ ਭੀ ਠੀਕ ਰਸਤਾ ਨਹੀਂ ਮਿਲਦਾ। ਆਤਮਕ ਤੌਰ ਤੇ ਅੰਨ੍ਹੇ ਆਉਂਦੇ ਤੇ ਜਾਂਦੇ ਰਹਿੰਦੇ ਹਨ। SGGS Ang 60 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline