News — #hukamnama
17.01.2022 - Monday - 04 Maagh
Publié par Raman Sangha le
ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥ मन चिंदिआ फलु पाइसी अंतरि बिबेक बीचारु ॥ नानक सतिगुरि मिलिऐ प्रभु पाईऐ सभु दूख निवारणहारु ॥ Man cẖinḏiā fal pāisī anṯar bibek bīcẖār. Nānak saṯgur miliai parabẖ pāīai sabẖ ḏūkẖ nivāraṇhār. The fruits of the mind's desires are obtained, with clear contemplation and discriminating understanding within. O Nanak, meeting the True Guru, God is found; He is the Eradicator of all sorrow. ਜਿਸ ਦੇ ਚਿੱਤ ਅੰਦਰ ਤੀਬਰ ਗਿਆਤਾ ਦਾ ਸਿਮਰਨ ਹੈ, ਉਹ ਆਪਣਾ ਦਿਲ-ਚਾਹੁੰਦਾ ਮੇਵਾ ਪਾ ਲੈਂਦਾ ਹੈ। ਨਾਨਕ, ਸਚੇ ਗੁਰਾਂ ਨਾਲ ਮਿਲਣ ਦੁਆਰਾ, ਇਨਸਾਨ, ਸਾਰੇ ਦੁਖੜਿਆ ਨੂੰ ਦੂਰ ਕਰਨ ਵਾਲੇ, ਆਪਣੇ ਪ੍ਰਭੂ ਨੂੰ ਪਰਾਪਤ ਕਰ ਲੈਂਦਾ...
16 January - Sunday - 03 Maagh
Publié par Raman Sangha le
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ वाहु वाहु गुरसिखु जो नित करे सो मन चिंदिआ फलु पाइ ॥ vāhu vāhu gursikẖ jo niṯ kare so man cẖinḏiā fal pāe. The Gurmukh who continually chants Waaho! Waaho! attains the fruits of his heart's desires. ਗੁਰੂ ਦਾ ਸਿੱਖ, ਜੋ ਸਦਾ ਵਾਹਿਗੁਰੂ ਦੇ ਨਾਮ ਦਾ ਉਚਾਰਨ ਕਰਦਾ ਹੈ, ਉਹ ਆਪਣੇ ਚਿੱਤ ਚਾਹੁੰਦਾ ਮੇਵਾ ਪਾ ਲੈਂਦਾ ਹੈ। SGGS pp 515, Guru Amardas Ji #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd
15.01.2022 - Hukamnama - Saturday - 02 Maagh
Publié par Raman Sangha le
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥ Rājan mėh rājā urjẖāio mānan mėh abẖimānī. Lobẖan mėh lobẖī lobẖāio ṯio har rang racẖe giānī. As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ਜਿਸ ਤਰ੍ਹਾਂ ਪਾਤਿਸ਼ਾਹ, ਪਾਤਿਸ਼ਾਹੀ ਧੰਦਿਆਂ ਵਿੱਚ ਫਸਿਆ ਹੋਇਆ ਹੈ, ਜਿਸ ਤਰ੍ਹਾਂ ਹੰਕਾਰੀ ਪੁਰਸ਼ ਹੰਕਾਰ ਅੰਦਰ, ਅਤੇ ਜਿਸ ਤਰ੍ਹਾਂ ਇਕ ਲਾਲਚੀ ਬੰਦਾ ਲਾਲਚ ਵਿੱਚ ਮੋਹਿਤ ਹੋਇਆ ਪਿਆ ਹੈ, ਇਸੇ...