News — #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurban
8 June - 26 Jeth - Saturday - Hukamnama
Publié par Raman Sangha le
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ जा तू मेरै वलि है ता किआ मुहछंदा ॥तुधु सभु किछु मैनो सउपिआ जा तेरा बंदा ॥ Jā ṯū merai val hai ṯā kiā muhcẖẖanḏā.Ŧuḏẖ sabẖ kicẖẖ maino saupiā jā ṯerā banḏā. When You are on my side, Lord, what do I need to worry about? You entrusted everything to me, when I became Your slave. ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। SGGS Ang 1096 #jeth #jaith #sangraand #warm...
07 June - Friday - 25 Jeth - Hukamnama
Publié par Raman Sangha le
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥ Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī. O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live. ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਹੇ ਮੇਰੇ ਸਾਹਿਬ! ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ। SGGS Ang 749...
06 June - Thursday - 24 Jeth - Hukamnama
Publié par Raman Sangha le
ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā rāo na ko rahai rang na ṯung fakīr. vārī āpo āpṇī koe na banḏẖai ḏẖīr. Neither the kings nor the nobles will remain; neither the rich nor the poor will remain. When one's turn comes, no one can stay here. ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ। SGGS Ang...
5 June - 23 Jeth - Wednesday - Hukamnama
Publié par Raman Sangha le
ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ गलीं असी चंगीआ आचारी बुरीआह ॥ मनहु कुसुधा कालीआ बाहरि चिटवीआह ॥ Galīʼn asī cẖangīā ācẖārī burīāh. Manhu kusuḏẖā kālīā bāhar cẖitvīāh. We are good at talking, but our actions are bad. Mentally, we are impure and black, but outwardly, we appear white. ਗੱਲਾ ਬਾਤਾਂ ਵਿੱਚ ਅਸੀਂ ਭਲੀਆਂ ਹਾਂ, ਪਰ ਅਮਲਾਂ ਵਿੱਚ ਭੈੜੀਆਂ। ਮਨ ਵਿੱਚ ਅਸੀਂ ਮਲੀਨ ਤੇ ਸਿਆਹ ਹਾਂ, ਪ੍ਰੰਤੂ ਬਾਹਰਵਾਰੇ ਸੂਫੈਦ। SGGS Ang 85 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani
4 June - Tuesday - 22 Jeth - Hukamnama
Publié par Raman Sangha le
ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥ मेरे साजन हरि हरि नामु समालि ॥ साधू संगति मनि वसै पूरन होवै घाल ॥ Mere sājan har har nām samāl. Sāḏẖū sangaṯ man vasai pūran hovai gẖāl. O my friend, reflect upon the Name of the Lord, Har, Har In the Saadh Sangat, He dwells within the mind, and one's works are brought to perfect fruition. ਮੇਰੇ ਮਿਤ੍ਰ ਤੂੰ ਵਾਹਿਗੁਰੂ ਸੁਆਮੀ ਦੇ ਨਾਮ ਦਾ ਸਿਮਰਨ ਕਰ। ਗੁਰੂ ਦੀ ਸੰਗਤ ਅੰਦਰ ਵਾਹਿਗੁਰੂ ਬੰਦੇ ਦੇ ਚਿੱਤ ਵਿੱਚ ਟਿਕ ਜਾਂਦਾ ਹੈ ਅਤੇ ਉਸ ਦੀ ਸੇਵਾ ਸਫਲ ਹੋ ਜਾਂਦੀ ਹੈ। SGGS Ang 52 #jeth #jaith #sangraand #warm #hot...