News — maagh

01 February - Thursday - 19 Maag - Hukamnama

Publié par Raman Sangha le

ਰਾਮ ਨਾਮੁ ਨਿਤ ਰਸਨ ਬਖਾਨ ॥  ਬਿਨਸੇ ਰੋਗ ਭਏ ਕਲਿਆਨ ॥   राम नामु नित रसन बखान॥ बिनसे रोग भए कलिआन ॥   Rām nām niṯ rasan bakẖān. Binse rog bẖae kaliān.With your tongue, continually chant the Lord's Name. Disease shall depart, and you shall be saved.   ਆਪਣੀ ਜੀਭ ਨਾਲ ਤੂੰ ਸਦੀਵ ਹੀ ਵਾਹਿਗੁਰੂ ਦੇ ਨਾਮ ਦਾ ਉਚਾਰਣ ਕਰ। ਤੇਰੀਆਂ ਜਹਿਮਤਾ ਟੁਰ ਜਾਣਗੀਆਂ ਅਤੇ ਤੂੰ ਮੁਕਤ ਹੋ ਜਾਵੇਗਾ। SGGS Ang 200 Enjoy 20% off at www.OnlineSikhStore.com Discount Code WAHEGURU #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #Maghi #Maaghi #Maagi #magi #maggi

Plus →


14 July - Thursday - 30 Haardh - Hukamnama

Publié par Raman Sangha le

ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥ बंधन तोरि राम लिव लाई संतसंगि बनि आई ॥ जनमु पदारथु भइओ पुनीता इछा सगल पुजाई ॥ Banḏẖan ṯor rām liv lāī saṯsang ban āī. Janam paḏārath bẖaio punīṯā icẖẖā sagal pujāī. Breaking my bonds, I have lovingly tuned in to the Lord, and now the Saints are pleased with me. This precious human life has been sanctified, and all my desires have been fulfilled. ਬੇੜੀਆਂ ਕੱਟ ਕੇ, ਮੈਂ ਪ੍ਰਭੂ ਨਾਲ ਪ੍ਰੇਮ ਪਾ ਲਿਆ ਹੈ ਅਤੇ ਸਾਧੂ ਹੁਣ ਮੇਰੇ ਨਾਲ ਪਰਸੰਨ ਹਨ।ਮੇਰਾ ਅਮੋਲਕ ਜੀਵਨ ਪਾਵਨ ਪਵਿੱਤਰ ਹੋ ਗਿਆ ਹੈ ਤੇ ਮੇਰੀਆਂ ਸਾਰੀਆਂ ਖਾਹਿਸ਼ਾਂ ਸੰਪੂਰਨ ਹੋ ਗਈਆਂ ਹਨ। SGGS Ang...

Plus →


29 June - Wednesday - 15 Haardh - Hukamnama

Publié par Raman Sangha le

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥ Rājan mėh rājā urjẖāio mānan mėh abẖimānī. Lobẖan mėh lobẖī lobẖāio ṯio har rang racẖe giānī. As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ਜਿਸ ਤਰ੍ਹਾਂ ਪਾਤਿਸ਼ਾਹ, ਪਾਤਿਸ਼ਾਹੀ ਧੰਦਿਆਂ ਵਿੱਚ ਫਸਿਆ ਹੋਇਆ ਹੈ, ਜਿਸ ਤਰ੍ਹਾਂ ਹੰਕਾਰੀ...

Plus →


16-02-2022 - Wednesday - 05 Faggan - Hukamnama

Publié par Raman Sangha le

ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ हरि हरि हरि गुन गावहु ॥ करहु क्रिपा गोपाल गोबिदे अपना नामु जपावहु ॥ Har har har gun gāvhu. Karahu kirpā gopāl gobiḏe apnā nām japāvhu. Sing the Glorious Praises of the Lord, Har, Har, Har. Have Mercy on me, O Life of the World, O Lord of the Universe, that I may chant Your Name. ਹਰੀ, ਹਰੀ, ਹਰੀ ਦਾ ਤੂੰ ਜੱਸ ਗਾਇਨ ਕਰ, ਹੇ ਬੰਦੇ! ਹੇ ਮੇਰੇ ਸੁਆਮੀ! ਮਾਲਕ, ਤੂੰ ਮੇਰੇ ਉਤੇ ਮਿਹਰ ਧਾਰ ਅਤੇ ਮੇਰੇ ਪਾਸੋ ਆਪਣੇ ਨਾਮ ਦਾ ਉਚਾਰਨ ਕਰਵਾ। SGGS pp 1120, Guru Arjan Dev Ji

Plus →


11 February - Friday -29 Maagh -Hukamnama

Publié par Raman Sangha le

ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ क्रिपा निधि बसहु रिदै हरि नीत ॥ तैसी बुधि करहु परगासा लागै प्रभ संगि प्रीति ॥ Kirpā niḏẖ bashu riḏai har nīṯ. Ŧaisī buḏẖ karahu pargāsā lāgai parabẖ sang parīṯ. O Lord, ocean of mercy, please abide forever in my heart. Please awaken such understanding within me, that I may be in love with You, God. ਹੇ ਮਿਹਰ ਦੇ ਸਮੁੰਦਰ ਵਾਹਿਗੁਰੂ! ਤੂੰ ਸਦਾ ਮੇਰੇ ਮਨ ਅੰਦਰ ਵੱਸ। ਤੂੰ ਮੇਰੇ ਅੰਦਰ ਐਹੋ ਜੇਹੀ ਮਤ ਪ੍ਰਕਾਸ਼ ਕਰ ਕਿ ਮੇਰੀ ਤੇਰੇ ਨਾਲ ਪ੍ਰੀਤ ਪੈ ਜਾਵੇ, ਹੇ ਸੁਆਮੀ! SGGS pp 712 , Guru Arjan Dev Ji

Plus →