News — maagh
05 February - Saturday - 23 Maagh - Hukamnama
Publié par Raman Sangha le
ਭਭਾ ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ ਭਰੋਸਉ ਆਵਾ ॥ ਜੋ ਬਾਹਰਿ ਸੋ ਭੀਤਰਿ ਜਾਨਿਆ ॥ ਭਇਆ ਭੇਦੁ ਭੂਪਤਿ ਪਹਿਚਾਨਿਆ ॥ भभा भेदहि भेद मिलावा ॥ अब भउ भानि भरोसउ आवा ॥ जो बाहरि सो भीतरि जानिआ ॥भइआ भेदु भूपति पहिचानिआ ॥ Bẖabẖā bẖeḏėh bẖeḏ milāvā. Ab bẖao bẖān bẖarosao āvā. Jo bāhar so bẖīṯar jāniā. Bẖaiā bẖeḏ bẖūpaṯ pėhcẖāniā. BHABHA: When doubt is pierced, union is achieved. I have shattered my fear, and now I have come to have faith. I thought that He was outside of me, but now I know that He is within me. When I came to understand this mystery, then I recognized the Lord. ਭ-ਸੰਦੇਹ ਨੂੰ ਵਿੰਨ੍ਹਣ (ਦੂਰ ਕਰਨ) ਦੁਆਰਾ ਵਾਹਿਗੁਰੂ...
04 February - Friday - 22 Maagh - Hukamnama
Publié par Raman Sangha le
ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ अन काए रातड़िआ वाट दुहेली राम ॥ पाप कमावदिआ तेरा कोइ न बेली राम ॥ An kāe rāṯṛiā vāt ḏuhelī rām. Pāp kamāvḏiā ṯerā koe na belī rām. Why are you imbued with the love of another? That path is very dangerous. O sinner, no one is your friend. ਤੂੰ ਕਿਉਂ ਹੋਰਸ ਦੀ ਪ੍ਰੀਤ ਨਾਲ ਰੰਗਿਆ ਹੋਇਆ ਹੈਂ? ਬਿਖੜਾ ਹੈ ਤੇਰਾ ਮਾਰਗ। ਹੇ ਪਾਪ ਕਮਾਉਣ ਵਾਲਿਆ, ਕੋਈ ਭੀ ਤੇਰਾ ਯਾਰ ਨਹੀਂ। SGGS pp 546, Guru Arjan Dev Ji
03 February - Thursday - 21 Maagh - Hukamnama
Publié par Raman Sangha le
ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥ तुम दाते तुम पुरख बिधाते ॥तुम समरथ सदा सुखदाते ॥सभ को तुम ही ते वरसावै अउसरु करहु हमारा पूरा जीउ ॥ Ŧum ḏāṯe ṯum purakẖ biḏẖāṯe. Ŧum samrath saḏā sukẖḏāṯe. Sabẖ ko ṯum hī ṯe varsāvai aosar karahu hamārā pūrā jīo. You are the Giver, You are the Architect of Destiny. You are All-powerful, the Giver of Eternal Peace. You bless everyone. Please bring my life to fulfillment. ਤੂੰ, ਹੇ ਸੁਆਮੀ! ਦਾਤਾਰ ਹੈ ਅਤੇ ਤੂੰ ਹੀ ਬਲਵਾਨ ਕਿਸਮਤ ਦਾ ਲਿਖਾਰੀ। ਤੂੰ ਸਰਬ-ਸ਼ਕਤੀਮਾਨ ਹੈ ਅਤੇ ਤੂੰ ਹੀ ਹਮੇਸ਼ਾਂ ਆਰਾਮ-ਦੇਣਹਾਰ।ਸਾਰੇ ਤੇਰੇ ਕੋਲੋ ਬਰਕਤਾਂ ਪਰਾਪਤ ਕਰਦੇ ਹਨ! ਮੇਰਾ ਜੀਵਨ ਸਮਾਂ...
02 February - Wednesday - 20 Maagh - Hukamnama
Publié par Raman Sangha le
ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥ ढंढोलिमु ढूढिमु डिठु मै नानक जगु धूए का धवलहरु ॥ Dẖandẖolim dẖūdẖim diṯẖ mai Nānak jag ḏẖūe kā ḏẖavalhar. After seeking and searching for such a long time, O Nanak, I have seen that the world is just a mansion of smoke. ਖੋਜ ਭਾਲ ਕੇ ਮੈਂ ਵੇਖ ਲਿਆ ਹੈ, ਹੇ ਨਾਨਕ! ਕਿ ਸੰਸਾਰ ਧੂਏਂ ਦਾ ਮੰਦਰ ਹੈ। SGGS pp 138, Guru Nanak Dev Ji
29 January - Saturday - 16 Maagh - Hukamnama
Publié par Raman Sangha le
ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥ बंधन तोरि राम लिव लाई संतसंगि बनि आई ॥ जनमु पदारथु भइओ पुनीता इछा सगल पुजाई ॥ Banḏẖan ṯor rām liv lāī saṯsang ban āī. Janam paḏārath bẖaio punīṯā icẖẖā sagal pujāī. Breaking my bonds, I have lovingly tuned in to the Lord, and now the Saints are pleased with me. This precious human life has been sanctified, and all my desires have been fulfilled. ਬੇੜੀਆਂ ਕੱਟ ਕੇ, ਮੈਂ ਪ੍ਰਭੂ ਨਾਲ ਪ੍ਰੇਮ ਪਾ ਲਿਆ ਹੈ ਅਤੇ ਸਾਧੂ ਹੁਣ ਮੇਰੇ ਨਾਲ ਪਰਸੰਨ ਹਨ।ਮੇਰਾ ਅਮੋਲਕ ਜੀਵਨ ਪਾਵਨ ਪਵਿੱਤਰ ਹੋ ਗਿਆ ਹੈ ਤੇ ਮੇਰੀਆਂ ਸਾਰੀਆਂ ਖਾਹਿਸ਼ਾਂ ਸੰਪੂਰਨ ਹੋ ਗਈਆਂ ਹਨ। SGGS pp...